ਰਾਜੋਆਣਾ ਦੀ ਰਿਹਾਈ ਬਣਿਆ ਵੱਡਾ ਮੁੱਦਾ, ਸੁਪਰੀਮ ਕੋਰਟ ਦੀ ਕੇਂਦਰ ਨੂੰ ਝਾੜ, ਅਕਾਲੀ ਦਲ ਨੇ ਮੋਦੀ ਸਰਕਾਰ ਨੂੰ ਕੀਤੀ ਅਪੀਲ
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਦੇ ਕੇਸ ਵਿੱਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਵੱਡਾ ਮੁੱਦਾ ਬਣਦੀ ਜਾ ਰਹੀ ਹੈ। ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਨੂੰ ਰਾਜੋਆਣਾ ਦੀ ਰਿਹਾਈ ਦੀ ਅਪੀਲ ਕੀਤਾ ਹੈ ਤੇ ਦੂਜੇ ਪਾਸੇ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ…