ਨਾਰਕੋਟਿਕਸ ਕੰਟਰੋਲ ਸੈੱਲ ਦੇ ਬਰਖਾਸਤ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਦੇ ਸਹੁਰੇ ਘਰੋਂ 30 ਲੱਖ ਰੁਪਏ ਦੀ ਨਕਦੀ ਬਰਾਮਦ
ਪੰਜਾਬ ਵਿਜੀਲੈਂਸ ਦੀ ਟੀਮ ਨੇ ਨਾਰਕੋਟਿਕਸ ਕੰਟਰੋਲ ਸੈੱਲ ਦੇ ਬਰਖਾਸਤ ਇੰਸਪੈਕਟਰ ਪਰਮਿੰਦਰ ਬਾਜਵਾ ਦੀ ਨਿਸ਼ਾਨਦੇਹੀ ‘ਤੇ ਉਸ ਦੇ ਸਹੁਰੇ ਮੁਕਤਸਰ ਦੇ ਪਿੰਡ ਸੇਮੇ ਵਾਲੀ ‘ਚ ਘਰ ਛਾਪਾ ਮਾਰ ਕੇ 30 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਬਰਖਾਸਤ ਇੰਸਪੈਕਟਰ ਪਰਮਿੰਦਰ ਬਾਜਵਾ ਨੂੰ 4 ਦਿਨ ਦੇ ਪੁਲਿਸ ਰਿਮਾਂਡ ‘ਤੇ ਲਿਆ ਗਿਆ ਹੈ, ਉਸ ਤੋਂ ਪੁੱਛਗਿੱਛ ਜਾਰੀ…