ਭਾਰਤੀ ਹਵਾਈ ਜਹਾਜ਼ ਹਾਈਜੈਕ ਕਰਨ ਵਾਲਾ ਭਾਈ ਗਜਿੰਦਰ ਸਿੰਘ ਪਹੁੰਚਿਆ ਪਾਕਿਸਤਾਨ ?
ਭਾਰਤੀ ਹਵਾਈ ਜਹਾਜ਼ ਹਾਈਜੈਕ ਕਰਨ ਵਾਲਾ ਦਲ ਖ਼ਾਲਸਾ ਦੇ ਸਹਿ ਬਾਨੀ ਭਾਈ ਗਜਿੰਦਰ ਸਿੰਘ ਦਾ ਇਸ ਵੇਲੇ ਪਾਕਿਸਤਾਨ ਵਿੱਚ ਹੋਣ ਦਾ ਖਦਸ਼ਾ ਹੈ। ਇਹ ਚਰਚਾ ਉਨ੍ਹਾਂ ਦੀ ਇੱਕ ਤਸਵੀਰ ਪਾਕਿਸਤਾਨ ਦੇ ਹਸਨ ਅਬਦਾਲ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿੱਚ ਸਾਹਮਣੇ ਆਉਣ ਤੋਂ ਬਾਅਦ ਛਿੜੀ ਹੈ। ਉਨ੍ਹਾਂ ਇਹ ਤਸਵੀਰ ਆਪਣੇ ਸੋਸ਼ਲ ਮੀਡੀਆ ਦੇ ਫੇਸਬੁੱਕ ਪੇਜ ’ਤੇ ਅਪਲੋਡ…