ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ 12 ਸਤੰਬਰ ਤੋਂ ਸੰਘਰਸ਼ ਦਾ ਐਲਾਨ ,ਕਾਲੇ ਚੋਲੇ ਪਾ ਕੇ ਦਿੱਤੇ ਜਾਣਗੇ ਰੋਸ ਧਰਨੇ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਿੱਖ ਜਥੇਬੰਦੀਆਂ ਅਤੇ ਪੰਥ ਦਰਦੀਆਂ ਦੇ ਸਹਿਯੋਗ ਨਾਲ ਇਕ ਵਿਸ਼ਾਲ ਜਨਤਕ ਲਹਿਰ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਆਰੰਭੇ ਜਾਣ ਵਾਲੇ ਸੰਘਰਸ਼ ਦੀ ਸ਼ੁਰੂਆਤ 12 ਸਤੰਬਰ ਤੋਂ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ…