ਅੱਜ ਦਾ ਹੁਕਮਨਾਮਾ
|

ਅੱਜ ਦਾ ਹੁਕਮਨਾਮਾ

ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ…

ਦੁਖਦਾਈ ਖ਼ਬਰ: ਭਾਰਤ ਦੇ ਉੱਘੇ ਉਦਯੋਗਪਤੀ ਰਤਨ ਟਾਟਾ ਦਾ ਹੋਇਆ ਦਿਹਾਂਤ 86 ਸਾਲ ਦੀ ਉਮਰ ਵਿੱਚ ਲਈ ਆਖਰੀ ਸਾਂਹ
| |

ਦੁਖਦਾਈ ਖ਼ਬਰ: ਭਾਰਤ ਦੇ ਉੱਘੇ ਉਦਯੋਗਪਤੀ ਰਤਨ ਟਾਟਾ ਦਾ ਹੋਇਆ ਦਿਹਾਂਤ 86 ਸਾਲ ਦੀ ਉਮਰ ਵਿੱਚ ਲਈ ਆਖਰੀ ਸਾਂਹ

ਰਤਨ ਟਾਟਾ ਦਾ ਬੁੱਧਵਾਰ ਦੇਰ ਸ਼ਾਮ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਦੇਹਾਂਤ ਹੋ ਗਿਆ। ਭਾਰਤ ਦੇ ਉੱਘੇ ਉਦਯੋਗਪਤੀ ਰਤਨ ਟਾਟਾ 86 ਸਾਲ ਦੇ ਸਨ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ।

ਇੰਜੀ. ਚੰਦਨ ਰਖੇਜਾ ਨੇ ਰਾਮਲੀਲਾ ਨਾਇਟ ਦਾ ਕੀਤਾ ਉਦਘਾਟਨ, ਗੌਰਵ ਚੌਧਰੀ ਵੀ ਰਹੇ ਵਿਸ਼ੇਸ਼ ਮਹਿਮਾਨ।
| |

ਇੰਜੀ. ਚੰਦਨ ਰਖੇਜਾ ਨੇ ਰਾਮਲੀਲਾ ਨਾਇਟ ਦਾ ਕੀਤਾ ਉਦਘਾਟਨ, ਗੌਰਵ ਚੌਧਰੀ ਵੀ ਰਹੇ ਵਿਸ਼ੇਸ਼ ਮਹਿਮਾਨ।

ਜਲੰਧਰ (EN) ਜਲੰਧਰ ਸ਼੍ਰੀ ਰਾਮਲੀਲਾ ਕਮੇਟੀ ਵੱਲੋਂ ਦਕੋਹਾ ਰੋਡ ਰਾਮਾ ਮੰਡੀ ‘ਚ ਪ੍ਰਧਾਨ ਸਾਖੀ ਰਾਮ ਦੀ ਅਗਵਾਈ ‘ਚ ਪਿਛਲੇ 30 ਸਾਲਾਂ ਤੋਂ ਚੱਲ ਰਹੀ ਇਸ ਰਾਮਲੀਲਾ ਦੀ ਭਰਤ-ਰਾਮ ਵਨਵਾਸ ਮਿਲਨ ਨਾਇਟ ਦਾ ਉਦਘਾਟਨ ਮੁੱਖ ਮਹਿਮਾਨ ਜਲੰਧਰ ਕੇਂਦਰੀ ਵਿਧਾਨ ਸਭਾ ਤੋਂ ਮਹਾਮੰਤਰੀ ਇੰਜੀਨੀਅਰ ਚੰਦਨ ਰਖੇਜਾ ਨੇ ਕੀਤਾ। ਉਨ੍ਹਾਂ ਦੇ ਨਾਲ ਯੁਵਾ ਭਾਜਪਾ ਨੇਤਾ ਗੌਰਵ ਚੌਧਰੀ ਨੇ…

MP ਮੀਤ ਹੇਅਰ ਪਾਰਲੀਮੈਂਟ ਦੀ ਸੰਚਾਰ ਤੇ ਸੂਚਨਾ ਤਕਨਾਲੋਜੀ ਸਟੈਂਡਿੰਗ ਕਮੇਟੀ ਦੇ ਮੈਂਬਰ ਨਿਯੁਕਤ
|

MP ਮੀਤ ਹੇਅਰ ਪਾਰਲੀਮੈਂਟ ਦੀ ਸੰਚਾਰ ਤੇ ਸੂਚਨਾ ਤਕਨਾਲੋਜੀ ਸਟੈਂਡਿੰਗ ਕਮੇਟੀ ਦੇ ਮੈਂਬਰ ਨਿਯੁਕਤ

2024-25 ਲਈ ਸਟੈਂਡਿੰਗ ਕਮੇਟੀ ਦੇ ਮੈਂਬਰਾ ਦੀ ਸੂਚੀ ਜਾਰੀ ਹੋ ਗਈ ਹੈ। ਇਸ ਵਿੱਚ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ। MP ਮੀਤ ਹੇਅਰ ਨੂੰ 2024-25 ਲਈ ਪਾਰਲੀਮੈਂਟ ਦੀ ਸੰਚਾਰ ਅਤੇ ਸੂਚਨਾ ਤਕਨਾਲੋਜੀ ਸਟੈਂਡਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਅੱਜ ਹੋਵੇਗੀ ਮੀਟਿੰਗ, ਇਨ੍ਹਾਂ ਅਹਿਮ ਮੁੱਦਿਆਂ ‘ਤੇ ਹੋਵੇਗੀ ਗੱਲਬਾਤ
|

ਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਅੱਜ ਹੋਵੇਗੀ ਮੀਟਿੰਗ, ਇਨ੍ਹਾਂ ਅਹਿਮ ਮੁੱਦਿਆਂ ‘ਤੇ ਹੋਵੇਗੀ ਗੱਲਬਾਤ

ਖੇਤੀ ਨੀਤੀ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕਿਸਾਨਾਂ ਦਰਮਿਆਨ ਅੱਜ (ਬੁੱਧਵਾਰ) ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਪੰਜਾਬ ਭਵਨ ਵਿਖੇ ਹੋਵੇਗੀ। ਇਸ ਮੌਕੇ ਵਿਭਾਗ ਦੇ ਸਮੂਹ ਅਧਿਕਾਰੀ ਵੀ ਹਾਜ਼ਰ ਰਹਿਣਗੇ। ਕਿਸਾਨਾਂ ਦਾ ਵਫ਼ਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਖੇਤ ਮਜ਼ਦੂਰ ਯੂਨੀਅਨ ਦੇ…

ਪੰਜਾਬ ‘ਚ  ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ ਸਰਕਾਰੀ ਛੁੱਟੀ ਦਾ ਐਲਾਨ
|

ਪੰਜਾਬ ‘ਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ ਸਰਕਾਰੀ ਛੁੱਟੀ ਦਾ ਐਲਾਨ

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਰਕਾਰ ਨੇ 15 ਅਕਤੂਬਰ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਸੂਬੇ ਦੇ ਹਰ ਤਰ੍ਹਾਂ ਦੇ ਸਰਕਾਰੀ ਅਦਾਰਿਆਂ, ਸਕੂਲਾਂ, ਕਾਲਜਾਂ ਅਤੇ ਹੋਰ ਸਰਕਾਰੀ ਸ਼ਾਖਾਵਾਂ ਵਿੱਚ 15 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਵੱਲੋਂ ਪੰਚਾਇਤੀ ਚੋਣਾਂ ਕਾਰਨ ਮੁਲਾਜ਼ਮਾਂ ਦੀਆਂ ਛੁੱਟੀਆਂ…

ਅੱਜ ਦਾ ਹੁਕਮਨਾਮਾ
|

ਅੱਜ ਦਾ ਹੁਕਮਨਾਮਾ

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ…

ਜਲੰਧਰ: ਰਾਮਾ ਮੰਡੀ ਮਾਰਕੀਟ ਵਿੱਚ ਹੋਇਆ ਵਿਸ਼ਾਲ ਜਾਗਰਣ, ਮਨੋਰੰਜਨ ਕਾਲੀਆ ‘ਤੇ ਇੰਜੀ.ਚੰਦਨ ਰਾਖੇਜਾ ਨੇ ਲਗਵਾਈ ਹਾਜ਼ਰੀ।
| |

ਜਲੰਧਰ: ਰਾਮਾ ਮੰਡੀ ਮਾਰਕੀਟ ਵਿੱਚ ਹੋਇਆ ਵਿਸ਼ਾਲ ਜਾਗਰਣ, ਮਨੋਰੰਜਨ ਕਾਲੀਆ ‘ਤੇ ਇੰਜੀ.ਚੰਦਨ ਰਾਖੇਜਾ ਨੇ ਲਗਵਾਈ ਹਾਜ਼ਰੀ।

ਜਲੰਧਰ (EN) ਜਲੰਧਰ ਰਾਮਾ ਮੰਡੀ ਮੇਨ ਬਜ਼ਾਰ ਵਿੱਚ ਸਥਿਤ ਸੋਨਕਰ ਜਾਗਰਣ ਮਹਾਸਭਾ ਵੱਲੋਂ ਵਿਸ਼ਾਲ ਸਾਲਾਨਾ ਜਾਗਰਣ ਕਰਵਾਇਆ ਗਿਆ। ਇਸ ਜਾਗਰਣ ਦਾ ਇਕ ਵਿਸ਼ਾਲ ਸਮਾਗਮ ਨਵਰਾਤਰੀ ਦੇ ਪਵਿੱਤਰ ਦਿਹਾੜੇ ਦੀ ਪੰਜਵੀਂ ਨਵਰਾਤਰੀ ਮੌਕੇ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਪਹੁੰਚ ਕੇ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ’ ਤੇ ਪ੍ਰਸ਼ਾਦ ਤੇ ਲੰਗਰ ਖਾਦਾਂ। ਇਸ…

शिरोमणि कमेटी अध्यक्ष व अन्य पदाधिकारियों के चुनाव के लिए 28 अक्टूबर को होगी आम बैठक: Adv. Dhami
| |

शिरोमणि कमेटी अध्यक्ष व अन्य पदाधिकारियों के चुनाव के लिए 28 अक्टूबर को होगी आम बैठक: Adv. Dhami

अमृतसर: शिरोमणि गुरुद्वारा प्रबंधक कमेटी के अध्यक्ष एडवोकेट हरजिंदर सिंह धामी ने शिरोमणि गुरुद्वारा प्रबंधक कमेटी के अध्यक्ष और अन्य पदाधिकारियों के वार्षिक चुनाव के लिए 28 अक्टूबर 2024 को आम बैठक बुलाने की घोषणा की है। एडवोकेट धामी ने प्रेस बयान में कहा कि इस बार पदाधिकारियों के चुनाव के लिए वार्षिक बैठक 28…

ਜਲੰਧਰ ‘ਚ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਮੁੱਦਿਆਂ ‘ਤੇ ਹੋਵੇਗੀ ਵਿਚਾਰ ਚਰਚਾ
|

ਜਲੰਧਰ ‘ਚ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਮੁੱਦਿਆਂ ‘ਤੇ ਹੋਵੇਗੀ ਵਿਚਾਰ ਚਰਚਾ

ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਭਲਕੇ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੰਗਲਵਾਰ ਨੂੰ ਦੁਪਹਿਰ 1 ਵਜੇ ਜਲੰਧਰ ਵਿੱਚ ਹੋਵੇਗੀ। ਬੈਠਕ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ। ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਚਾਰ ਵਿਧਾਨ ਸਭਾਵਾਂ ਦੀਆਂ ਉਪ ਚੋਣਾਂ ਹੋਣੀਆਂ ਹਨ। ਹਾਲਾਂਕਿ ਮੀਟਿੰਗ ਸਬੰਧੀ ਕੋਈ ਏਜੰਡਾ ਜਾਰੀ ਨਹੀਂ ਕੀਤਾ…