ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤੀ ਵਧਾਈ
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ। ਇਸ ਮੌਕੇ ਉਹਨਾਂ ਕਿਹਾ ਕਿ ਅੱਜ ਦੀਨ ਦੁਨੀਆ ਦੇ ਵਾਲੀ ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਹੈ, ਸਮੂਹ ਗੁਰੂ ਨਾਨਕ ਨਾਮ ਲੇਵਾ…