Hukamnama Sri Darbar Sahib
ਰਾਮਕਲੀ ਮਹਲਾ ੫ ॥ ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥ ਪੁਤੁ ਕਲਤ੍ਰੁ ਲਖਿਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ ॥ ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ ॥੧॥ਨਿੰਦਾ ਕਰਿ ਕਰਿ ਬਹੁਤੁ ਵਿਗੂਤਾ ਗਰਭ ਜੋਨਿ ਮਹਿ ਕਿਰਤਿ ਪਇਆ ॥ ਪੁਰਬ ਕਮਾਣੇ…