Jalandhar News- ਪੁਲਿਸ ਨੇ ਹਾਈ ਸਪੀਡ ਨਾਕੇ ਤੇ ਭਾਰੀ ਮਾਤਰਾ ‘ਚ ਨਕਦੀ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ
ਫਿਲੌਰ ਪੁਲਿਸ ਨੇ ਹਾਈ ਸਪੀਡ ਨਾਕੇ ਦੌਰਾਨ 19.50 ਲੱਖ ਰੁਪਏ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮ ਫ਼ਿਰੋਜ਼ਪੁਰ ਛਾਉਣੀ ਦੇ ਰਹਿਣ ਵਾਲੇ ਹਨ। ਇਨ੍ਹਾਂ ਦੀ ਪਛਾਣ ਅਮਿਤ ਕੁਮਾਰ ਪੁੱਤਰ ਜੈਲੇਸ਼ ਚੰਦ, ਅਨਿਲ ਕੁਮਾਰ ਪੁੱਤਰ ਲਛਮਣ ਦਾਸ ਅਤੇ ਦੀਪਕ ਕੋਹਲੀ ਪੁੱਤਰ ਲਛਮਣ ਦਾਸ ਵਜੋਂ ਹੋਈ ਹੈ। ਸਾਰੇ ਮੁਲਜ਼ਮਾਂ ਕੋਲੋਂ ਬਰਾਮਦ ਹੋਈ ਨਕਦੀ ਦੀ…