ਕੈਨੇਡਾ ਸੜਕ ਹਾਦਸੇ ‘ਚ 21 ਸਾਲਾ ਕੋਮਲ ਦੀ ਮੌਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ
ਕੈਨੇਡਾ ਤੋਂ ਪੰਜਾਬ ਲਈ ਇੱਕ ਮੰਦਭਾਗੀ ਖ਼ਬਰ ਹੈ। 10 ਮਹੀਨੇ ਪਹਿਲਾਂ ਪੜ੍ਹਾਈ ਲਈ ਗਈ ਇੱਕ 21 ਸਾਲਾ ਮੁਟਿਆਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਹਾਦਸਾ ਕਾਰ ਦਰੱਖਤ ‘ਚ ਵੱਜਣ ਕਾਰਨ ਵਾਪਰਿਆ, ਜਿਸ ਦੌਰਾਨ ਉਸ ਨਾਲ ਉਸ ਦੀਆਂ ਦੋ ਸਹੇਲੀਆਂ ਦੀ ਵੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਟਾਲਾ ਦੇ ਨੇੜਲੇ ਪਿੰਡ ਸੁੱਖਾ ਚੀੜਾ ਤੋਂ ਪੜ੍ਹਾਈ…