ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਉਪਰਾਲੇ ਕਰਨ ਲਈ ਕਿਹਾ
ਜ਼ਿਲ੍ਹੇ ’ਚ ਸੀਵਰੇਜ ਤੇ ਜਲ ਸਪਲਾਈ ਪਾਈਪ ਲਾਈਨਾਂ ਦੀ ਲੋੜੀਂਦੀ ਮੁਰੰਮਤ ਯਕੀਨੀ ਬਣਾਉਣ ਦੇ ਨਿਰਦੇਸ਼ ਜਲੰਧਰ, 16 ਜੁਲਾਈ(EN) ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਨਗਰ ਨਿਗਮ ਨੂੰ ਸ਼ਹਿਰ ਭਰ ਵਿੱਚ ਜਲ ਸਪਲਾਈ ਅਤੇ ਸੀਵਰੇਜ ਦੀਆਂ ਪਾਈਪਾਂ ਦੀ ਮੁਰੰਮਤ ਕਰਵਾਉਣ…