ਨਿਰਮਾਣ ਅਧੀਨ ਮਕਾਨ ਡਿੱਗਣ ਕਾਰਨ 3 ਬੱਚਿਆਂ ਦੀ ਮੌਤ, 5 ਗੰਭੀਰ ਜ਼ਖਮੀ
ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਮੀਂਹ ਕਾਰਨ ਉਸਾਰੀ ਅਧੀਨ ਇੱਕ ਘਰ ਦੀ ਕੰਧ ਡਿੱਗ ਗਈ, ਜਿਸ ਵਿੱਚ 8 ਬੱਚੇ ਦੱਬ ਗਏ ਅਤੇ ਤਿੰਨ ਬੱਚਿਆਂ ਦੀ ਦਰਦਨਾਕ ਮੌਤ ਹੋ ਗਈ। ਤਿੰਨੋਂ ਬੱਚੇ ਸਕੂਲ ਵਿੱਚ ਗਰਮੀਆਂ ਦੀਆਂ ਛੁੱਟੀਆਂ ਕੱਟਣ ਲਈ ਆਪਣੀ ਨਾਨੀ ਦੇ ਘਰ ਆਏ ਹੋਏ ਸਨ। ਇਸ ਹਾਦਸੇ ਵਿੱਚ ਪੰਜ…