Punjab News: ਪੰਜਾਬ ‘ਚ ਹੁਣ ਸੁਰੱਖਿਆ ਕਰਮਚਾਰੀਆਂ ਰੱਖਣਾ ਹੋਵੇਗਾ ਮੁਸ਼ਕਿਲ, ਜੁਲਾਈ ‘ਚ ਲਾਗੂ ਹੋਵੇਗਾ ਨਵਾਂ ਨਿਯਮ
ਜਲੰਧਰ (EN) ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ ਹੁਣ ਪੰਜਾਬ ਵਿੱਚ ਵੀਆਈਪੀ ਲੋਕਾਂ ਨੂੰ ਮੁਫਤ ਸੁਰੱਖਿਆ ਨਹੀਂ ਮਿਲੇਗੀ, ਸਗੋਂ ਉਨ੍ਹਾਂ ਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ। ਪੁਲਿਸ ਵਿਭਾਗ ਵੱਲੋਂ ਇਸ ਸਬੰਧੀ ਖਰੜਾ ਤਿਆਰ ਕਰ ਲਿਆ ਗਿਆ ਹੈ। ਜਿਸ ਬਾਰੇ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਹੈ। ਜਾਣਕਾਰੀ ਮੁਤਾਬਕ 3 ਲੱਖ ਰੁਪਏ ਤੋਂ ਘੱਟ…