ਅਕਾਲੀ ਦਲ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਵੀ ਐਲਾਨ ਕਰ ਦਿੱਤਾ, ਪੜ੍ਹੋ ਕਿਸ ਨੂੰ ਮਿਲੀ ਟਿਕਟ
ਜਲੰਧਰ, (EN): ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਵੀ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।ਜੋ ਅਕਾਲੀ ਦਲ ਦੇ ਕਈ ਵਾਰ ਕੌਂਸਲਰ ਰਹਿ ਚੁੱਕੇ ਹਨ। ਜਥੇਦਾਰ ਪ੍ਰੀਤਮ ਸਿੰਘ ਮਿੱਠੂ ਬਸਤੀ ਦੀ ਪਤਨੀ ਸੁਰਜੀਤ ਕੌਰ ਨੂੰ ਟਿਕਟ ਦਿੱਤੀ ਹੈ। ਸੁਰਜੀਤ ਕੌਰ ਦਾ ਪਰਿਵਾਰ ਲੰਮੇ ਸਮੇਂ ਤੋਂ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ।…