ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਵਿੱਚ ਬਸਪਾ ਉਮੀਦਵਾਰ ਹੋਣਗੇ ਬਿੰਦਰ ਲਾਖਾ- ਜਸਵੀਰ ਸਿੰਘ ਗੜ੍ਹੀ
ਜਲੰਧਰ 20ਜੂਨ (EN) ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਆ ਕਿਹਾ ਕਿ ਜਲੰਧਰ ਪੱਛਮੀ ਵਿਧਾਨ ਸਭਾ ਦੀ ਉਹ ਚੋਣ ਲਈ ਬਸਪਾ ਦੇ ਉਮੀਦਵਾਰ ਸ਼੍ਰੀ ਬਿੰਦਰ ਲਾਖਾ ਜੀ ਹੋਣਗੇ। ਉਹਨਾਂ ਜਾਣਕਾਰੀ ਦਿੰਦੇ ਆ ਕਿਹਾ ਕਿ ਬਿੰਦਰ ਲਾਖਾ ਪਾਰਟੀ ਦੇ ਬੂਥ ਲੈਵਲ ਦੇ ਕੰਮ ਕਰਨ ਵਾਲੇ ਵਰਕਰ…