ਸ਼ਹੀਦ ਬਾਬਾ ਨਿਹਾਲ ਸਿੰਘ ਜੀ ਦੇ 73ਵੇਂ ਸਲਾਨਾ ਸ਼ਹੀਦੀ ਜੋੜ ਮੇਲੇ ’ਚ ਕੀਤੀ ਸ਼ਮੂਲੀਅਤ
ਡਿਪਟੀ ਕਮਿਸ਼ਨਰ ਗੁਰਦੁਆਰਾ ਤੱਲ੍ਹਣ ਸਾਹਿਬ ਵਿਖੇ ਨਤਮਸਤਕ ਗੁਰਦੁਆਰਾ ਸਾਹਿਬ ਵਿਖੇ ਸਟੀਮ ਨਾਲ ਲੰਗਰ ਤਿਆਰ ਕਰਨ ਲਈ ਸਥਾਪਤ ਪਲਾਂਟ ਦਾ ਦੌਰਾ,ਖੂਨ ਦਾਨ ਕਰਨ ਵਾਲਿਆਂ ਨੂੰ ਸਰਟੀਫਿਕੇਟ ਵੀ ਵੰਡੇ ਜਲੰਧਰ, 16 ਜੂਨ(EN) ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਗੁਰਦੁਆਰਾ ਸ਼ਹੀਦਾਂ ਬਾਬਾ ਨਿਹਾਲ ਸਿੰਘ ਜੀ ਪਿੰਡ ਤੱਲ੍ਹਣ ਵਿਖੇ ਨਤਮਸਤਕ ਹੁੰਦਿਆਂ ਜ਼ਿਲ੍ਹੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।…