ਲੋਕਾਂ ਨੂੰ ਵੱਡਾ ਝਟਕਾ ! ਅੱਜ ਤੋਂ ਵਧੀਆਂ ਦੁੱਧ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਚੋਣ ਨਤੀਜਿਆਂ ਤੋਂ ਪਹਿਲਾਂ ਲੋਕਾਂ ਝਟਕਾ ਲੱਗਿਆ ਹੈ। ਅਮੂਲ ਦੁੱਧ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਕੀਤਾ ਗਿਆ ਹੈ। ਨਵੀਆਂ ਦਰਾਂ ਜੂਨ ਸੋਮਵਾਰ ਤੋਂ ਲਾਗੂ ਹੋ ਗਈਆਂ ਹਨ। ਆਪਣੇ ਨਵੇਂ ਫੈਸਲੇ ਤਹਿਤ ਅਮੂਲ ਨੇ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਜਿਸ ਮੁਤਾਬਕ ਹੁਣ ਅਮੂਲ ਗੋਲਡ ਦੀ ਕੀਮਤ 64…