‘4 ਜੂਨ ਨੂੰ ਜਿੱਤ ਦੀ ਖੁਸ਼ੀ ਨਾ ਮਨਾਉਣਾ’- ਜਾਣੋ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਉਂ ਕੀਤੀ ਇਹ ਅਪੀਲ
ਪੰਜਾਬ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲੋਕ ਸਭਾ ਚੋਣਾਂ ਜਿੱਤਣ ਵਾਲੇ ਉਮੀਦਵਾਰਾਂ ਨੂੰ ਸੰਦੇਸ਼ ਦਿੱਤਾ ਹੈ। ਇਸ ਸੰਦੇਸ਼ ਵਿੱਚ ਉਨ੍ਹਾਂ ਨੇ ਉਮੀਦਵਾਰਾਂ ਨੂੰ 4 ਜੂਨ ਨੂੰ ਹੋਣ ਵਾਲੀ ਗਿਣਤੀ ਤੋਂ ਬਾਅਦ ਜਿੱਤ ਦਾ ਜਸ਼ਨ ਨਾ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਸ ਦਾ ਕਾਰਨ ਹਰਿਮੰਦਰ ਸਾਹਿਬ ਵਿਖੇ ਮਨਾਈ ਗਈ…