ਭਾਜਪਾ ਦੇ ਇਸ਼ਾਰੇ ਤੇ ਹਰਿਆਣਾ ਪੁਲਿਸ ਵੱਲੋਂ ਫੜੇ ਗਏ ਬੇਕਸੂਰ ਆਗੂਆਂ ਦੀ ਰਿਹਾਈ ਲਈ ਪੰਜਾਬ ਵਿੱਚ 16 ਥਾਵਾਂ ਤੇ ਭਾਜਪਾ ਲੋਕ ਸਭਾ ਉਮੀਦਵਾਰ ਅਤੇ ਹੋਰ ਲੀਡਰਾਂ ਦੇ ਘਰਾਂ ਅੱਗੇ ਲਾਏ ਗਏ ਧਰਨੇ
ਪੰਜਾਬ ਅਤੇ ਹਰਿਆਣੇ ਵਿੱਚ ਵੀ ਭਾਜਪਾ ਮੰਤਰੀਆਂ ਦੇ ਘਰਾਂ ਦਾ ਕੀਤਾ ਗਿਆ ਘਿਰਾਓ। ਜਲੰਧਰ (EN) ਪੰਜਾਬ ਹਰਿਆਣਾ ਦੇ ਬਾਰਡਰ ਤੇ ਕਿਸਾਨ ਮਜ਼ਦੂਰ ਮੋਰਚਾ ਅਤੇ ਐਸਕੇਐਮ (ਗੈਰ ਰਾਜਨੀਤਿਕ) ਵੱਲੋਂ ਚਲਾਏ ਜਾ ਰਹੇ ਕਿਸਾਨ ਅੰਦੋਲਨ 2 ਨੇ ਅੱਜ 105 ਦਿਨ ਕੀਤੇ ਪੂਰੇ। ਵੱਧਦੇ ਤਾਪਮਾਨ ਵਿੱਚ ਵੀ ਕਿਸਾਨਾਂ ਦੇ ਹੌਸਲੇ ਬੁਲੰਦ, ਜਦ ਤੱਕ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ…