ਸਮਾਜਵਾਦੀ ਪਾਰਟੀ ਨੇ ਕਾਂਗਰਸ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ,ਚਰਨਜੀਤ ਚੰਨੀ ਨੂੰ ਵੱਡੀ ਲੀਡ ਨਾਲ ਜਿਤਾਉਣ ਦੀ ਕਹੀ ਗੱਲ
ਜਲੰਧਰ(EN) ਸਮਾਜਵਾਦੀ ਪਾਰਟੀ ਵੱਲੋਂ ਕਾਂਗਰਸ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ।ਸਮਜਾਵਾਦੀ ਪਾਰਟੀ ਦੇ ਜਲੰਧਰ ਦੇ ਜਿਲਾ ਪ੍ਰਧਾਨ ਮਨਜੀਤ ਸਿੰਘ ਨੇ ਪਾਰਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਨਿੱਤਰਨ ਦੀ ਗੱਲ ਕਹੀ।ਸਮਾਜਵਾਦੀ ਪਾਰਟੀ ਦੇ ਅਹੁਦੇਦਾਰਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਸੁਖਵੰਤ ਸਿੰਘ ਨਾਲ ਮੀਟਿੰਗ…