ਨਰੋਆ ਸਮਾਜ ਸਿਰਜਣ ਲਈ ਖੇਡ ਤੇ ਮਨੋਰੰਜਨ ਗਤੀਵਿਧੀਆਂ ਨੂੰ ਵਧਾਵਾ ਦੇਣਾ ਸਮੇਂ ਦੀ ਲੋੜ- ਚਰਨਜੀਤ ਚੰਨੀ
ਜਿੰਮਖਾਨਾ ਕਲੱਬ ਵਿੱਚ ਚਰਨਜੀਤ ਚੰਨੀ ਨੇ ਪਾਇਆ ਭੰਗੜਾ,ਵਾਲੀਬਾਲ ਤੇ ਟੈਨਿਕ ਦੀ ਖੇਡ ਵੀ ਖੇਡੀ ਜਲੰਧਰ(EN) ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਨੀਵਾਰ ਸਵੇਰ ਸਮੇਂ ਜਲੰਧਰ ਦੇ ਜਿੰਮਖਾਨਾ ਕਲੱਬ ਵਿੱਚ ਪੁੱਜੇ।ਇਸ ਦੋਰਾਨ ਸਾਬਕਾ ਵਿਧਾਇਕ ਰਜਿੰਦਰ ਬੈਰੀ ਅਤੇ ਸਾਬਕਾ ਕੋਲਸਰ ਡਾ.ਜਸਲੀਨ ਕੋਰ ਸੇਠੀ ਵੀ ਉੱਨਾਂ ਦੇ ਨਾਲ ਮੋਜੂਦ…