HPCL ਦੀ ਵਰ੍ਹੇਗੰਢ ਮੌਕੇ ਲਗਾਇਆ ਸੇਹਤ ਜਾਂਚ ਕੈਂਪ 
| |

HPCL ਦੀ ਵਰ੍ਹੇਗੰਢ ਮੌਕੇ ਲਗਾਇਆ ਸੇਹਤ ਜਾਂਚ ਕੈਂਪ 

ਜਲੰੰਧਰ 15 ਜੁਲਾਈ (EN) ਅੱਜ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਨੇ 50 ਸਾਲ ਪੂਰੇ ਹੋਣ ਤੇ ਵਰ੍ਹੇਗੰਢ ਮਨਾਈ ਗਈ। ਇਸ ਸ਼ੁਭ ਮੌਕੇ ’ਤੇ ਐਮ.ਪੀ.ਸੀ.ਐਲ ਦੇ ਜਲੰਧਰ ਆਈਆਰਡੀ ਡੀਈਓ ਵਿਖੇ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਦਯਾਨੰਦ ਮੈਡੀਕਲ ਹਸਪਤਾਲ ਦੇ ਡਾਕਟਰਾਂ ਦੀ ਟੀਮ ਵੱਲੋਂ ਐਚ.ਪੀ.ਸੀ.ਐਲ ਜਲੰਧਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਿਹਤ ਦੀ ਜਾਂਚ ਕੀਤੀ…

ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਨੇ ਆਪਣਾ 51ਵਾਂ ਸਥਾਪਨਾ ਦਿਵਸ ਮਨਾਇਆ
| |

ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਨੇ ਆਪਣਾ 51ਵਾਂ ਸਥਾਪਨਾ ਦਿਵਸ ਮਨਾਇਆ

 ਜਲੰਧਰ, 15 ਜੁਲਾਈ (EN) ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਨੇ ਅੱਜ ਆਪਣਾ 51ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ। ਇਸ ਮੌਕੇ ਜਲੰਧਰ ਰਿਟੇਲ ਰੀਜ਼ਨਲ ਦਫ਼ਤਰ ਦੀ ਟੀਮ ਵੱਲੋਂ ਆਪਣੇ ਅਧਿਕਾਰੀਆਂ, ਸਟਾਫ਼ ਅਤੇ ਡੀਲਰਾਂ ਨਾਲ ਮਿਲ ਕੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਮਨਾਇਆ ਗਿਆ। ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਅਲਫ਼ਾ ਮਹੇਂਦਰੂ ਫਾਊਂਡੇਸ਼ਨ ਅਤੇ…

ਸ਼ਰਾਰਤੀ ਅਨਸਰਾਂ ਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ- ਸਿੰਘ ਸਭਾਵਾਂ, ਸਿੱਖ ਜਥੇਬੰਦੀਆਂ
| |

ਸ਼ਰਾਰਤੀ ਅਨਸਰਾਂ ਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ- ਸਿੰਘ ਸਭਾਵਾਂ, ਸਿੱਖ ਜਥੇਬੰਦੀਆਂ

ਜਲੰਧਰ (EN)ਪਿਛਲੇ ਦਿਨੀ ਲੁਧਿਆਣਾ ਵਿੱਚ ਇੱਕ ਦੋ ਵਿਅਕਤੀਆਂ ਵੱਲੋਂ ਸ਼ਿਵ ਸੈਨਾ ਆਗੂ ਦੀ ਕੁੱਟਮਾਰ ਕੀਤੀ ਗਈ ਸੀ। ਉਸ ਤੋਂ ਬਾਅਦ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇੱਕ ਭਾਈਚਾਰੇ ਦੀਆਂ ਧੀਆਂ ਭੈਣਾਂ ਬਾਰੇ ਗਲਤ ਭਾਸ਼ਾ ਦਾ ਇਸਤੇਮਾਲ ਕੀਤਾ ਗਿਆ ਅਤੇ ਕਿਹਾ ਕਿ ਅਸੀਂ ਪੰਜਾਬ ਭਰ ਵਿੱਚ ਜਾਗੋ ਕੱਢਾਂਗੇ। ਇਹਨਾਂ ਗੱਲਾਂ ਨੂੰ ਲੈ ਕੇ ਜਲੰਧਰ ਦੀਆਂ ਸਿੰਘ ਸਭਾਵਾਂ ,ਧਾਰਮਿਕ…

ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮਾਂ ਤੋਂ ਬਾਅਦ ਕਿਸਾਨਾਂ ਨੇ ਕੀਤੀ ਮੀਟਿੰਗ, ਤਿਆਰ ਕੀਤੀ ਅਗਲੀ ਰਣਨੀਤੀ
|

ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮਾਂ ਤੋਂ ਬਾਅਦ ਕਿਸਾਨਾਂ ਨੇ ਕੀਤੀ ਮੀਟਿੰਗ, ਤਿਆਰ ਕੀਤੀ ਅਗਲੀ ਰਣਨੀਤੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮਾਂ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਵੀ ਦਿੱਲੀ ਕੂਚ ਦੀ ਅਗਲੀ ਰਣਨੀਤੀ ਤਿਆਰ ਕਰ ਲਈ ਹੈ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਖਨੌਰੀ ਬਾਰਡਰ ਉੱਤੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਤੋਂ…

गर्मी ने फिर तोड़े सारे रिकॉर्ड…इस दिन से मिलेगी राहत
|

गर्मी ने फिर तोड़े सारे रिकॉर्ड…इस दिन से मिलेगी राहत

पंजाब में मानसून की गति धीमी पड़ने से एक बार फिर गर्मी ने जोर पकड़ना शुरू कर दिया है। पिछले 24 घंटों में लगातार तीसरे दिन राज्य के औसत तापमान में 1.1 डिग्री की बढ़ोतरी हुई है, जिससे राज्य का तापमान सामान्य से 1.6 डिग्री अधिक हो गया है। मौसम विभाग के अनुसार अभी दो…

Breaking News ਟਰੰਪ ਦੇ ਹਮਲਾਵਰ ਦੀ ਪਹਿਲੀ ਤਸਵੀਰ ਆਈ ਸਾਹਮਣੇ l
| |

Breaking News ਟਰੰਪ ਦੇ ਹਮਲਾਵਰ ਦੀ ਪਹਿਲੀ ਤਸਵੀਰ ਆਈ ਸਾਹਮਣੇ l

ਨੈਸ਼ਨਲ ਡੈਸਕ— ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਐਤਵਾਰ 14 ਜੁਲਾਈ ਨੂੰ ਪੈਨਸਿਲਵੇਨੀਆ ‘ਚ ਚੋਣ ਪ੍ਰਚਾਰ ਰੈਲੀ ਦੌਰਾਨ ਕੰਨ ‘ਚ ਗੋਲੀ ਲੱਗਣ ਤੋਂ ਕੁਝ ਘੰਟੇ ਬਾਅਦ ਪੂਰੇ ਦੇਸ਼ ‘ਚ ਸਦਮੇ ਦੀ ਲਹਿਰ ਫੈਲ ਗਈ। ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫਬੀਆਈ) ਨੇ ਕਾਤਲ ਦੀ ਪਛਾਣ 20 ਸਾਲਾ ਥਾਮਸ ਮੈਥਿਊ ਕਰੂਕਸ ਵਜੋਂ ਕੀਤੀ ਹੈ। ਐਫਬੀਆਈ ਨੇ ਇੱਕ…

Donald Trump: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਾਰੀਂ ਗੋਲੀ, ਰੈਲੀ ‘ਚ ਕਈ ਰਾਉਂਡ ਫਾਇਰਿੰਗ, ਹਮਲਾਵਾਰ ਢੇਰ।
| |

Donald Trump: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਾਰੀਂ ਗੋਲੀ, ਰੈਲੀ ‘ਚ ਕਈ ਰਾਉਂਡ ਫਾਇਰਿੰਗ, ਹਮਲਾਵਾਰ ਢੇਰ।

ਪੈਨਸਿਲਵੇਨੀਆ (ਅਮਰੀਕਾ) ਡੋਨਾਲਡ ਟਰੰਪ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਇਹ ਘਟਨਾ ਅਮਰੀਕੀ ਰਾਜ ਪੈਨਸਿਲਵੇਨੀਆ ਦੇ ਪਿਟਸਬਰਗ ਤੋਂ 35 ਮੀਲ ਪੱਛਮ ਵਿਚ ਬਟਲਰ ਕਾਉਂਟੀ ਵਿਚ ਵਾਪਰੀ। ਡੋਨਾਲਡ ਟਰੰਪ ਇੱਥੇ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ, ਜਿਸ ਦੌਰਾਨ ਟਰੰਪ ‘ਤੇ ਗੋਲੀ ਚਲਾਈ ਗਈ। ਗੋਲੀ ਉਸ ਦੇ ਕੰਨ ਵਿੱਚੋਂ ਲੰਘ ਗਈ।…

ਆਰਮੀ ਇੰਟਰ ਕਮਾਂਡ ਹਾਕੀ ਚੈਂਪੀਅਨਸ਼ਿਪ 2024-25 ਸ਼ਾਨਦਾਰ ਸਮਾਰੋਹ ਨਾਲ ਸਮਾਪਤ ਹੋਈ।
| |

ਆਰਮੀ ਇੰਟਰ ਕਮਾਂਡ ਹਾਕੀ ਚੈਂਪੀਅਨਸ਼ਿਪ 2024-25 ਸ਼ਾਨਦਾਰ ਸਮਾਰੋਹ ਨਾਲ ਸਮਾਪਤ ਹੋਈ।

ਜਲੰਧਰ 13 ਜੁਲਾਈ (EN) ਆਰਮੀ ਇੰਟਰ ਕਮਾਂਡ ਹਾਕੀ ਚੈਂਪੀਅਨਸ਼ਿਪ 2024-25 ਅੱਜ ਵਜਰਾ ਐਸਟਰੋਟਰਫ ਹਾਕੀ ਸਟੇਡੀਅਮ, ਜਲੰਧਰ ਛਾਉਣੀ ਵਿਖੇ ਇੱਕ ਸ਼ਾਨਦਾਰ ਸਮਾਰੋਹ ਨਾਲ ਸਮਾਪਤ ਹੋਈ। ਆਰਮੀ ਸਪੋਰਟਸ ਕੰਟਰੋਲ ਬੋਰਡ (ਏ.ਐਸ.ਸੀ.ਬੀ.) ਦੁਆਰਾ ਕਰਵਾਈ ਜਾਂਦੀ ਦੋ-ਸਾਲਾ ਚੈਂਪੀਅਨਸ਼ਿਪ, ਜਿਸ ਵਿੱਚ ਛੇ ਟੀਮਾਂ ਸ਼ਾਮਲ ਹਨ, ਭਾਰਤੀ ਸੈਨਾ ਦੀਆਂ ਛੇ ਕਮਾਂਡਾਂ ਵਿੱਚੋਂ ਇੱਕ-ਇੱਕ, ਇੱਕ ਰਾਊਂਡ ਰੋਬਿਨ ਫਾਰਮੈਟ ਵਿੱਚ ਖੇਡੀ ਜਾਂਦੀ ਹੈ…