ਖੇਤ ’ਚ ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਪੜਤਾਲ ਕਰਕੇ ਤੁਰੰਤ ਰਿਪੋਰਟ ਭੇਜਣ ਲਈ ਕਿਹਾ,ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ’ਚ ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀ ਸਮੀਖਿਆ,
ਅਧਿਕਾਰੀਆਂ ਨੂੰ ਵਧੇਰੇ ਚੌਕਸੀ ਲਈ ਫੀਲਡ ’ਚ ਡਟਣ ਦੀਆਂ ਸਖ਼ਤ ਹਦਾਇਤਾਂ-ਕਿਸਾਨਾਂ ਨੂੰ ਫ਼ਸਲ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ ਜਲੰਧਰ (EN)15 ਮਈ ਜ਼ਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀਆਂ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਫੀਲਡ ਵਿੱਚ ਡਟਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਤਾਂ ਜੋ…