ਸੰਸਦ ਮੈਂਬਰ, ਵਿਧਾਇਕ ਤੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਮਨੁੱਖਤਾ ਦੇ ਭਲੇ ਲਈ ਕਾਰਜ ਕਰਨ ਦਾ ਸੱਦਾ
ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦਾ ਸ਼ੁਭ ਆਰੰਭ ਸ਼ਰਧਾਲੂਆਂ ਨੂੰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ ਜਲੰਧਰ(EN) 23 ਫਰਵਰੀ ਸ੍ਰੀ ਗੁਰੂ ਰਵਿਦਾਸ ਜੀ ਦੇ 24 ਫਰਵਰੀ ਨੂੰ ਮਨਾਏ ਜਾ ਰਹੇ 647ਵੇਂ ਪ੍ਰਕਾਸ਼ ਪੁਰਬ ਸਬੰਧੀ ਅੱਜ ਸ਼ਹਿਰ ਵਿੱਚ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ,…