ਮੋਦੀ ਸਰਕਾਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੌਮੀ ਪੱਧਰ ਤੇ ‘ਵੀਰ ਬਾਲ ਦਿਵਸ’ ਦਾ ਆਯੋਜਨ ਕਰਨਾ ਸਲਾਘਾਯੋਗ : ਪਰਮਜੀਤ ਸਿੰਘ ਗਿੱਲ
ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਸਰਕਾਰੀ ਪੱਧਰ ਤੇ ਸਮਾਗਮ ਕਰਵਾਏ ਗਏ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੌਮੀ ਪੱਧਰ ਤੇ ‘ *ਵੀਰ ਬਾਲ ਦਿਵਸ’* ਦਾ ਆਯੋਜਨ…