ਬਿਧੀਪੁਰ ਫਾਟਕ ਨੇੜੇ ਨੈਸ਼ਨਲ ਹਾਈਵੇ ‘ਤੇ ਭਿਆਨਕ ਸੜਕ ਹਾਦਸਾ
ਬਿਧੀਪੁਰ ਫਾਟਕ ਨੇੜੇ ਨੈਸ਼ਨਲ ਹਾਈਵੇ ‘ਤੇ ਖੜ੍ਹੇ ਤੇਲ ਟੈਂਕਰ ਨਾਲ ਅੰਮ੍ਰਿਤਸਰ ਤੋਂ ਆ ਰਹੇ ਇਕ ਵਾਹਨ ਦੀ ਟੱਕਰ ਹੋ ਗਈ। ਅੰਮ੍ਰਿਤਸਰ ਤੋਂ ਆ ਰਹੇ ਵਾਹਨ ਦੀ ਰਫ਼ਤਾਰ ਇੰਨੀ ਜ਼ਿਆਦਾ ਤੇਜ਼ ਸੀ ਕਿ ਹਾਦਸੇ ਤੋਂ ਬਾਅਦ ਗੱਡੀ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ‘ਚ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 2 ਗੰਭੀਰ ਜ਼ਖ਼ਮੀ…