ਅੱਜ ਪੰਜਾਬ ਦਾ ਬਦਲਿਆ ਜਾਵੇਗਾ ਐਡਵੋਕੇਟ ਜਨਰਲ
ਪੰਜਾਬ ਦੇ ਐਡਵੋਕੇਟ ਜਨਰਲ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਮੌਜੂਦਾ ਐਡਵੋਕੇਟ ਜਨਰਲ ਵਿਨੋਦ ਘਈ ਆਪਣਾ ਅਸਤੀਫ਼ਾ ਦੇਣਗੇ। ਸੂਬੇ ਵਿੱਚ ਭਗਵੰਤ ਮਾਨ ਦੀ ਸਰਕਾਰ ਨੂੰ ਬਣੇ ਕਰੀਬ 1 ਸਾਲ 7 ਮਹੀਨੇ ਹੋਏ ਹਨ ਅਤੇ ਪੰਜਾਬ ਵਿੱਚ ਤੀਸਰਾ ਐਡਵੋਕੇਟ ਜਨਰਲ ਲਗਾਉਣ ਜਾ ਰਹੀ ਹੈ। ਵਿਨੋਦ ਘਈ ਤੋਂ ਪਹਿਲਾਂ…