ਪੰਜਾਬ ‘ਚ ਬਾਰਸ਼ ਦਾ ਅਲਰਟ!
ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਗਿਆ ਹੈ। ਅਗਲੇ ਤਿੰਨ ਦਿਨਾਂ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੁਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਅੱਜ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਕ੍ਰਿਕਟ ਮੈਚ ਖੇਡਿਆ ਜਾਣਾ ਹੈ। ਕ੍ਰਿਕਟ ਪ੍ਰੇਮੀਆਂ ਲਈ ਖੁਸ਼ਖਬਰੀ ਹੈ। ਮੁਹਾਲੀ ‘ਚ ਅੱਜ ਮੌਸਮ ਸਾਫ ਹੋਣ ਵਾਲਾ ਹੈ।…