ਪੰਜਾਬ ‘ਚ ਬਾਰਸ਼ ਦਾ ਅਲਰਟ!

ਪੰਜਾਬ ‘ਚ ਬਾਰਸ਼ ਦਾ ਅਲਰਟ!

ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਗਿਆ ਹੈ। ਅਗਲੇ ਤਿੰਨ ਦਿਨਾਂ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੁਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਅੱਜ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਕ੍ਰਿਕਟ ਮੈਚ ਖੇਡਿਆ ਜਾਣਾ ਹੈ। ਕ੍ਰਿਕਟ ਪ੍ਰੇਮੀਆਂ ਲਈ ਖੁਸ਼ਖਬਰੀ ਹੈ। ਮੁਹਾਲੀ ‘ਚ ਅੱਜ ਮੌਸਮ ਸਾਫ ਹੋਣ ਵਾਲਾ ਹੈ।…

ਟਰੂਡੋ ਨੇ ਖਾਲਿਸਤਾਨੀ ਨਿੱਝਰ ਦੀ ਹੱਤਿਆ ਬਾਰੇ ਫਿਰ ਕੀਤਾ ਵੱਡਾ ਦਾਅਵਾ
| | |

ਟਰੂਡੋ ਨੇ ਖਾਲਿਸਤਾਨੀ ਨਿੱਝਰ ਦੀ ਹੱਤਿਆ ਬਾਰੇ ਫਿਰ ਕੀਤਾ ਵੱਡਾ ਦਾਅਵਾ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੁੜ ਜ਼ੋਰ ਦੇ ਕੇ ਆਖਿਆ ਕਿ ਉਨ੍ਹਾਂ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਮਾਮਲੇ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਬਾਰੇ ‘ਪ੍ਰਮਾਣਿਕ ਦੋਸ਼’ ਲਾਏ ਹਨ ਤੇ ਇਨ੍ਹਾਂ ਨੂੰ ‘ਬੇਹੱਦ ਸੰਜੀਦਗੀ’ ਨਾਲ ਲਿਆ ਜਾਣਾ ਚਾਹੀਦਾ ਹੈ। ਟਰੂਡੋ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿੱਚ ਨਿਆਂ…

ਪੰਜਾਬੀ ਗਾਇਕ ਸ਼ੁਭ ਨੇ ਇੰਸਟਾਗ੍ਰਾਮ ‘ਤੇ ਪੋਸਟ ਪਾ ਕੇ ਰੱਖਿਆ ਆਪਣਾ ਪੱਖ
| | | |

ਪੰਜਾਬੀ ਗਾਇਕ ਸ਼ੁਭ ਨੇ ਇੰਸਟਾਗ੍ਰਾਮ ‘ਤੇ ਪੋਸਟ ਪਾ ਕੇ ਰੱਖਿਆ ਆਪਣਾ ਪੱਖ

ਪੰਜਾਬੀ ਕੈਨੇਡੀਅਨ ਰੈਪਰ-ਸਿੰਗਰ ਸ਼ੁਭ ਉਰਫ਼ ਸ਼ੁਭਨੀਤ ਸਿੰਘ ਨੂੰ ਲੈ ਭਾਰਤ ਵਿੱਚ ਵਿਵਾਦ ਲਗਾਤਾਰ ਜਾਰੀ ਹੈ। ਹਾਲ ਵਿੱਚ ਹੋਣ ਵਾਲਾ ਸ਼ੁਭ ਦਾ ਇੰਡੀਆ ਟੂਰ ਵੀ ਰੱਦ ਹੋ ਗਿਆ ਹੈ। ਇਸ ਦੌਰਾਨ ਕਈ ਲੋਕ ਸ਼ੋਸਲ ਮੀਡੀਆ ਉੱਪਰ ਉਸ ਖਿਲਾਫ ਪੋਸਟਾਂ ਸ਼ੇਅਰ ਕਰ ਨਫਰਤ ਫੈਲਾ ਰਹੇ ਹਨ। ਇਸ ਸਾਰੇ ਵਿਵਾਦ ਦੇ ਵਿੱਚ ਗਾਇਕ ਸ਼ੁਭ ਦਾ ਪਹਿਲਾ ਆਫੀਸ਼ੀਅਲ ਬਿਆਨ…

ਹਵਾਈ ਯਾਤਰੀਆਂ ਲਈ ਖ਼ਾਸ ਖ਼ਬਰ
| |

ਹਵਾਈ ਯਾਤਰੀਆਂ ਲਈ ਖ਼ਾਸ ਖ਼ਬਰ

ਇੰਡੀਗੋ ਨੇ ਕਿਹਾ ਕਿ ਉਸ ਨੇ ਆਪਣੀਆਂ ਸਾਰੀਆਂ ਉਡਾਣਾਂ ’ਚ ਕੈਨ ’ਚ ਪੀਣ ਵਾਲੇ ਪਦਾਰਥਾਂ ਦੀ ਸੇਵਾ ਦੇਣੀ ਬੰਦ ਕਰ ਦਿੱਤੀ ਹੈ। ਮੁਸਾਫਰਾਂ ਕੋਲ ਕੋਈ ਵੀ ਸਨੈਕ ਖਰੀਦਣ ’ਤੇ ਨਾਲ ਜੂਸ ਜਾਂ ਕੋਕ ਦਾ ਇਕ ਗਿਲਾਸ ਲੈਣ ਦਾ ਬਦਲ ਹੈ। ਭਾਜਪਾ ਮੈਂਬਰ ਅਤੇ ਸਾਬਕਾ ਰਾਜ ਸਭਾ ਮੈਂਬਰ ਸਵਪਨ ਦਾਸ ਗੁਪਤਾ ਨੇ ਸ਼ਿਕਾਇਤ ਕੀਤੀ ਸੀ ਕਿ…

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਡੂੰਘਾ ਸਦਮਾ

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਡੂੰਘਾ ਸਦਮਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੇ ਪਿਤਾ ਪ੍ਰੋ. ਵੀ. ਸੀ. ਵਰਮਾ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 2 ਵਜੇ ਸੈਕਟਰ-25 ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਅਨੁਰਾਗ ਵਰਮਾ ਦੇ ਪਿਤਾ ਕੈਮਿਸਟਰੀ ਦੇ ਪ੍ਰੋਫੈਸਰ ਸਨ ਅਤੇ ਉਨ੍ਹਾਂ…

ਗੁਰਦੁਆਰਾ ਸਿੱਖ ਐਸੋਸੀਏਸ਼ਨ ਬਾਲਟੀਮੋਰ ’ਚ ਕਰਵਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸਮਾਗਮ
| |

ਗੁਰਦੁਆਰਾ ਸਿੱਖ ਐਸੋਸੀਏਸ਼ਨ ਬਾਲਟੀਮੋਰ ’ਚ ਕਰਵਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸਮਾਗਮ

Amazing tv USA ਗੁਰਦੁਆਰਾ ਸਿੱਖ ਐਸੋਸੀਏਸ਼ਨ ਬਾਲਟੀਮੋਰ ਇਲਾਕੇ ਦੀਆਂ ਸੰਗਤਾਂ ਲਈ ਸਿੱਖੀ ਸ਼ਰਧਾ ਦਾ ਪ੍ਰਤੀਕ ਹੈ ਅਤੇ ਇੱਥੇ ਸਿੱਖ ਧਰਮ ਨਾਲ ਸਬੰਧਿਤ ਦਿਨ ਤਿਓਹਾਰ ਮਨਾ ਕੇ ਸ਼ਰਧਾ ਪੂਰੀ ਕੀਤੀ ਜਾਂਦੀ ਹੈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸੰਨੀ ਨੇ ਦੱਸਿਆ ਕਿ ਬੀਤੇ ਐਤਵਾਰ ਗੁਰਦੁਆਰਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ…

ਮੌਸਮ ਨੇ ਲਈ ਮੁੜ ਕਰਵਟ, ਅੱਜ ਵੀ ਕਈ ਜ਼ਿਲ੍ਹਿਆਂ ‘ਚ ਹੋਏਗੀ ਬਾਰਸ਼

ਮੌਸਮ ਨੇ ਲਈ ਮੁੜ ਕਰਵਟ, ਅੱਜ ਵੀ ਕਈ ਜ਼ਿਲ੍ਹਿਆਂ ‘ਚ ਹੋਏਗੀ ਬਾਰਸ਼

ਪੰਜਾਬ ਵਿੱਚ ਅਜੇ ਮਾਨਸੂਨ ਦਾ ਪ੍ਰਭਾਵ ਜਾਰੀ ਹੈ। ਸਤੰਬਰ ਦੇ ਤੀਜੇ ਹਫ਼ਤੇ ਤੱਕ ਹਲਕੀ ਬਾਰਸ਼ ਹੁੰਦੀ ਰਹਿ ਸਕਦੀ ਹੈ। ਬੇਸ਼ੱਕ ਭਰਵੀਂ ਬਾਰਸ਼ ਦੀ ਕੋਈ ਉਮੀਦ ਨਹੀਂ ਪਰ ਕੁਝ ਥਾਵਾਂ ‘ਤੇ ਅੰਸ਼ਕ ਬੱਦਲ ਛਾਏ ਰਹਿਣਗੇ ਤੇ ਹਲਕੀ ਬਾਰਸ਼ ਜ਼ਰੂਰ ਦੇਖਣ ਨੂੰ ਮਿਲੇਗੀ। ਮੌਸਮ ਵਿਭਾਗ ਅਨੁਸਾਰ ਅੱਜ ਸੋਮਵਾਰ ਨੂੰ ਵੀ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼…

CM ਭਗਵੰਤ ਮਾਨ ਨੇ ਗੈਰ-ਕਾਨੂੰਨੀ ਕਾਲੋਨੀਆਂ ਨੂੰ ਦਿੱਤੀ ਵੱਡੀ ਰਾਹਤ

CM ਭਗਵੰਤ ਮਾਨ ਨੇ ਗੈਰ-ਕਾਨੂੰਨੀ ਕਾਲੋਨੀਆਂ ਨੂੰ ਦਿੱਤੀ ਵੱਡੀ ਰਾਹਤ

ਲੁਧਿਆਣਾ  : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੈਰ-ਕਾਨੂੰਨੀ ਕਾਲੋਨੀਆਂ ’ਚ ਰਹਿ ਰਹੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਇਸ ਤਹਿਤ ਇਨ੍ਹਾਂ ਕਾਲੋਨੀਆਂ ’ਚ ਬਿਜਲੀ ਕੁਨੈਕਸ਼ਨ ਦੇਣ ’ਤੇ ਲੱਗੀ ਪਾਬੰਦੀ ਹਟਾ ਦਿੱਤੀ ਗਈ ਹੈ। ਮੁੱਖ ਮੰਤਰੀ ਮਾਨ ਸ਼ੁੱਕਰਵਾਰ ਨੂੰ ਲੁਧਿਆਣਾ ’ਚ ‘ਸਰਕਾਰ-ਵਪਾਰ’ ਮਿਲਣੀ ਦੌਰਾਨ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ’ਚ ਉੱਦਮੀਆਂ…

ਇੰਞ ਬਚੋ ਪੈਟਰੋਲ ਪੰਪ ‘ਤੇ ਹੋਣ ਵਾਲੇ ਧੋਖਾਧੜੀ ਤੋਂ, ਰੱਖੋ ਇਹਨਾਂ ਗੱਲਾਂ ਦਾ ਧਿਆਨ
|

ਇੰਞ ਬਚੋ ਪੈਟਰੋਲ ਪੰਪ ‘ਤੇ ਹੋਣ ਵਾਲੇ ਧੋਖਾਧੜੀ ਤੋਂ, ਰੱਖੋ ਇਹਨਾਂ ਗੱਲਾਂ ਦਾ ਧਿਆਨ

ਅੱਜਕਲ੍ਹ ਦੇ ਸਮੇਂ ਵਿੱਚ ਹਰ ਕਿਸੇ ਕੋਲ ਸਾਧਨ ਹੈ, ਅਤੇ ਆਉਣਾ – ਜਾਣਾ ਸਾਡਾ ਇਹਨਾਂ ਸਾਧਨਾਂ ਉੱਤੇ ਹੀ ਹੋ ਗਿਆ ਹੈ। ਅਕਸਰ ਸਾਨੂੰ ਤੇਲ ਪਵਾਉਣ ਲਈ ਪੈਟਰੋਲ ਪੰਪ ‘ਤੇ ਜਾਣਾ ਪੈਂਦਾ ਹੈ। ਜਦੋਂ ਵੀ ਅਸੀਂ ਆਪਣੀ ਕਾਰ ਵਿਚ ਪੈਟਰੋਲ ਜਾਂ ਡੀਜ਼ਲ ਭਰਨ ਲਈ ਕਿਸੇ ਪੈਟਰੋਲ ਪੰਪ ‘ਤੇ ਜਾਂਦੇ ਹਾਂ ਤਾਂ ਸਭ ਤੋਂ ਪਹਿਲਾਂ ਅਸੀਂ ਇਸ…

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਅਰਜ਼ੀ ‘ਤੇ ਅੱਜ ਹਾਈਕੋਰਟ ‘ਚ ਵੱਡੀ ਸੁਣਵਾਈ
|

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਅਰਜ਼ੀ ‘ਤੇ ਅੱਜ ਹਾਈਕੋਰਟ ‘ਚ ਵੱਡੀ ਸੁਣਵਾਈ

Waris Punjab De – ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਪਟੀਸ਼ਨ ‘ਤੇ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਵੱਡੀ ਸੁਣਵਾਈ ਹੋਣ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰ ਸਿੰਘ ਔਜਲਾ ਤੇ ਹੋਰਾਂ ਨੇ ਆਪਣੇ ਖਿਲਾਫ਼ ਲੱਗੇ NSA ਖਿਲਾਫ਼ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਫਿਲਹਾਲ ਪਟੀਸ਼ਨਰ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ…