2000 ਕੁਇੰਟਲ ਫੁੱਲਾਂ ਨਾਲ ਹੋਵੇਗੀ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ ਦੋ ਹਜ਼ਾਰ ਕੁਇੰਟਲ ਫੁੱਲਾਂ ਨਾਲ ਹੋਵੇਗੀ। ਦੇਸ਼ ਵਿਦੇਸ਼ ਦੇ ਫੁੱਲ ਸਜਾਵਟ ਲਈ ਵਰਤੇ ਜਾਣਗੇ। ਕੋਲਕਤਾ ਤੇ ਯੂਪੀ ਤੋਂ ਵਿਸ਼ੇਸ਼ ਤੌਰ ‘ਤੇ 100 ਤੋਂ ਜ਼ਿਆਦਾ ਕਾਰੀਗਰ ਪਹੁੰਚੇ ਹਨ। ਦੁਨੀਆ ਭਰ ਵਿੱਚ ਕੱਲ੍ਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਦਰਅਸਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ…