ਮੁੱਖ ਸੰਪਾਦਕ ਤੇ ਹੋਏ ਹਮਲੇ ਦੀ ਇਨਸਾਫ਼ ਜਰਨਲਿਸਟ ਐਸੋਸੀਏਸ਼ਨ (ਰਜਿ) ਵਲੋਂ ਸਖ਼ਤ ਨਿਖੇਧੀ। ਜਲਦੀ ਹੀ ਦਿਲਾਆ ਜਾਵੇਗਾ ਇਨਸਾਫ਼: ਕੰਵਲਜੀਤ ਸਿੰਘ ਪੱਡਾ
|

ਮੁੱਖ ਸੰਪਾਦਕ ਤੇ ਹੋਏ ਹਮਲੇ ਦੀ ਇਨਸਾਫ਼ ਜਰਨਲਿਸਟ ਐਸੋਸੀਏਸ਼ਨ (ਰਜਿ) ਵਲੋਂ ਸਖ਼ਤ ਨਿਖੇਧੀ। ਜਲਦੀ ਹੀ ਦਿਲਾਆ ਜਾਵੇਗਾ ਇਨਸਾਫ਼: ਕੰਵਲਜੀਤ ਸਿੰਘ ਪੱਡਾ

  ਗੁਰਦਾਸਪੁਰ ,24 ਅਗਸਤ (ਏਕਮ) ਥਾਣਾ ਘੁਮਾਣ ਅਧੀਨ ਆਓਦੇ ਪਿੰਡ ਖੁਜਾਲਾ ਦੇ ਕੁਝ ਵਿਅਕਤੀ ਜੋ ਪਹਿਲਾਂ ਵੀ ਕਤਲ ਕੇਸ ਚ ਨਾਮਜਦ ਰਹਿ ਚੁੱਕਾ ਤੇ ਕਤਲ ਕਰਕੇ ਰਾਜੀਨਾਮਾ ਕਰਨ ਵਾਲੇ ਵਿਅਕਤੀ ਨੇ ਹੋਰ ਕੁੱਝ ਪਿੰਡ ਖੁਜਾਲਾ ਦੇ ਵਿਅਕਤੀਆਂ ਨਾਲ ਮਿਲ ਕੇ ਜਰਨਲਿਸਟ/ਮੁੱਖ ਸੰਪਾਦਕ ਮਾਝਾ ਪਲੱਸ ਅਖ਼ਬਾਰ ਦੇ ਅਰਵਿੰਦਰ ਸਿੰਘ ਮਠਾਰੂ ਤੇ ਜਾਨਲੇਵਾ ਹਮਲਾ ਕਰਕੇ ਜਾਨੋ ਮਾਰਨ…

ਸਤੰਬਰ ‘ਚ ਖੁੱਲ੍ਹਣ ਨਾਲੋਂ ਜ਼ਿਆਦਾ ਬੰਦ ਰਹਿਣਗੇ ਬੈਂਕ, ਛੇਤੀ ਨਬੇੜ ਲਓ ਕੰਮ
|

ਸਤੰਬਰ ‘ਚ ਖੁੱਲ੍ਹਣ ਨਾਲੋਂ ਜ਼ਿਆਦਾ ਬੰਦ ਰਹਿਣਗੇ ਬੈਂਕ, ਛੇਤੀ ਨਬੇੜ ਲਓ ਕੰਮ

ਸਤੰਬਰ ਵਿੱਚ ਬੈਂਕਾਂ ਵਿੱਚ ਛੁੱਟੀਆਂ ਹੁੰਦੀਆਂ ਹਨ। ਅਜਿਹੇ ‘ਚ ਜੇ ਤੁਸੀਂ ਅਗਲੇ ਮਹੀਨੇ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨਾ ਹੈ ਤਾਂ ਭਾਰਤੀ ਰਿਜ਼ਰਵ ਬੈਂਕ ਦੀਆਂ ਛੁੱਟੀਆਂ ਦੀ ਸੂਚੀ ਜ਼ਰੂਰ ਦੇਖੋ। ਸਤੰਬਰ ਮਹੀਨੇ ਵਿੱਚ ਕਈ ਤਿਉਹਾਰ ਹੁੰਦੇ ਹਨ। ਅਜਿਹੇ ‘ਚ ਸ਼ਨੀਵਾਰ ਅਤੇ ਐਤਵਾਰ ਦੀਆਂ ਛੁੱਟੀਆਂ ਸਮੇਤ ਕੁੱਲ 16 ਦਿਨ ਬੈਂਕਾਂ ‘ਚ ਛੁੱਟੀ ਰਹੇਗੀ। ਜਨਤਕ ਖੇਤਰ…

ਮੌਸਮ ਵਿਭਾਗ ਵੱਲੋਂ ਦੋ ਦਿਨਾਂ ਲਈ ਯੈਲੋ ਅਲਰਟ

ਮੌਸਮ ਵਿਭਾਗ ਵੱਲੋਂ ਦੋ ਦਿਨਾਂ ਲਈ ਯੈਲੋ ਅਲਰਟ

ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਅਲਰਟ ਮੁਤਾਬਕ ਅੱਜ ਤੇ ਭਲਕੇ ਚੰਡੀਗੜ੍ਹ ਤੇ ਆਸਪਾਸ ਦੇ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਤੇਜ਼ ਗਰਜ ਤੇ ਬਿਜਲੀ ਡਿੱਗਣ ਦੀ ਸੰਭਾਵਨਾ ਵੀ ਹੈ। ਟਰਾਈਸਿਟੀ ਦੇ ਮੌਸਮ ਦਾ ਹਾਲ ਪਿਛਲੇ 24 ਘੰਟਿਆਂ ਵਿੱਚ ਪੰਚਕੂਲਾ ਵਿੱਚ ਸਭ…

ਕਿਸਾਨ ਦੀ ਮੌਤ ਮਗਰੋਂ ਕਿਸਾਨਾਂ ‘ਤੇ ਹੀ ਠੋਕਿਆ ਪਰਚਾ!

ਕਿਸਾਨ ਦੀ ਮੌਤ ਮਗਰੋਂ ਕਿਸਾਨਾਂ ‘ਤੇ ਹੀ ਠੋਕਿਆ ਪਰਚਾ!

ਸੋਮਵਾਰ ਨੂੰ ਪੁਲਿਸ ਤੇ ਕਿਸਾਨਾਂ ਦਰਮਿਆਨ ਹੋਈ ਝੜਪ ਦੌਰਾਨ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਤੋਂ ਬਾਅਦ ਪੁਲਿਸ ਨੇ ਕਿਸਾਨਾਂ ਖਿਲਾਫ ਹੀ ਪਰਚਾ ਦਰਜ ਕਰ ਦਿੱਤਾ ਹੈ। ਲੌਂਗੋਵਾਲ ਪੁਲਿਸ ਨੇ ਵਾਪਰੇ ਘਟਨਾਕ੍ਰਮ ਨੂੰ ਲੈ ਕੇ 18 ਮਾਲੂਮ ਤੇ 30 ਤੋਂ 35 ਨਾਮਾਲੂਮ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਦੀ ਕਾਰਵਾਈ ਮਗਰੋਂ ਸੰਯੁਕਤ ਕਿਸਾਨ ਮੋਰਚਾ ਪੰਜਾਬ…

ਪੰਜਾਬ ਸਰਕਾਰ ਵੱਲੋਂ ਅਫਸਰਸ਼ਾਹੀ ‘ਚ ਵੱਡਾ ਫੇਰਬਦਲ

ਪੰਜਾਬ ਸਰਕਾਰ ਵੱਲੋਂ ਅਫਸਰਸ਼ਾਹੀ ‘ਚ ਵੱਡਾ ਫੇਰਬਦਲ

ਪੰਜਾਬ ਸਰਕਾਰ ਨੇ 16 ਆਈਏਐਸ ਤੇ 13 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪ੍ਰਿਅੰਕ ਭਾਰਤੀ ਨੂੰ ਸਕੱਤਰ ਲੋਕ ਨਿਰਮਾਣ ਵਿਭਾਗ, ਦਵਿੰਦਰਪਾਲ ਸਿੰਘ ਖਰਬੰਦਾ ਨੂੰ ਸਕੱਤਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਤੇ ਇਸੇ ਵਿਭਾਗ ਦੇ ਡਾਇਰੈਕਟਰ ਦਾ ਚਾਰਜ, ਸੀਈਓ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਤੇ ਪ੍ਰਮੋਸ਼ਨ ਲਾਇਆ ਗਿਆ ਹੈ। ਇਸ ਤੋਂ ਇਲਾਵਾ ਅਮਰਪਾਲ ਸਿੰਘ ਨੂੰ ਸੀਈਓ ਪੇਡਾ,…

ਕੀਮਤਾਂ ‘ਚ ਕਮੀ ਆਉਣ ਤੱਕ ਸਰਕਾਰ ਵੇਚੇਗੀ ਟਮਾਟਰ, ਪਿਆਜ਼ ਦੀਆਂ ਕੀਮਤਾਂ ਨੂੰ ਕਾਬੂ ‘ਚ ਰੱਖਣ ਦਾ ਦਿੱਤਾ ਭਰੋਸਾ
|

ਕੀਮਤਾਂ ‘ਚ ਕਮੀ ਆਉਣ ਤੱਕ ਸਰਕਾਰ ਵੇਚੇਗੀ ਟਮਾਟਰ, ਪਿਆਜ਼ ਦੀਆਂ ਕੀਮਤਾਂ ਨੂੰ ਕਾਬੂ ‘ਚ ਰੱਖਣ ਦਾ ਦਿੱਤਾ ਭਰੋਸਾ

Tomato-Ponion Price: ਸਰਕਾਰ ਨੇ ਕਿਹਾ ਹੈ ਕਿ ਜਦੋਂ ਤੱਕ ਰਿਟੇਲ ਬਾਜ਼ਾਰ ਵਿੱਚ ਟਮਾਟਰਾਂ ਦੀਆਂ ਕੀਮਤਾਂ ਘੱਟ ਨਹੀਂ ਹੁੰਦੀਆਂ, ਉਦੋਂ ਤੱਕ ਸਰਕਾਰ ਆਪਣੀ ਤਰਫੋਂ ਸਸਤੇ ਭਾਅ ‘ਤੇ ਟਮਾਟਰਾਂ ਦੀ ਵਿਕਰੀ ਜਾਰੀ ਰੱਖੇਗੀ। ਵਰਤਮਾਨ ਵਿੱਚ, ਸਰਕਾਰ ਨੈਫੇਡ ਅਤੇ ਐਨਸੀਸੀਐਫ ਦੁਆਰਾ 40 ਰੁਪਏ ਪ੍ਰਤੀ ਕਿਲੋ ਦੀ ਸਬਸਿਡੀ ਵਾਲੀ ਦਰ ‘ਤੇ ਟਮਾਟਰ ਵੇਚ ਰਹੀ ਹੈ। ਖਪਤਕਾਰ ਮਾਮਲਿਆਂ ਦੇ ਸਕੱਤਰ ਰੋਹਿਤ…

ਜ਼ੀਰੋ ਬਿੱਲ ਨੇ ਪੰਜਾਬੀਆਂ ਨੂੰ ਬਣਾਇਆ ‘ਬਿਜਲੀ ਚੋਰ’

ਜ਼ੀਰੋ ਬਿੱਲ ਨੇ ਪੰਜਾਬੀਆਂ ਨੂੰ ਬਣਾਇਆ ‘ਬਿਜਲੀ ਚੋਰ’

ਜ਼ੀਰੋ ਬਿੱਲ ਨੇ ਪੰਜਾਬੀਆਂ ਨੂੰ ਬਿਜਲੀ ਚੋਰ ਬਣਾ ਦਿੱਤਾ ਹੈ। ਬਿਜਲੀ ਦਾ ਬਿੱਲ 600 ਯੂਨਿਟਾਂ ਤੱਕ ਰੱਖਣ ਲਈ ਪੰਜਾਬੀਆਂ ਵਿੱਚ ਕੁੰਢੀ ਦਾ ਰੁਝਾਨ ਵਧਿਆ ਹੈ। ਇਹੀ ਕਾਰਨ ਹੈ ਕਿ ਪੰਜਾਬ ਵਿੱਚ ਬਿਜਲੀ ਚੋਰੀ ਹੁਣ ਸਾਲਾਨਾ 1500 ਕਰੋੜ ਤੱਕ ਪਹੁੰਚ ਗਈ ਹੈ ਜੋ ਛੇ ਵਰ੍ਹੇ ਪਹਿਲਾਂ 1200 ਕਰੋੜ ਸਾਲਾਨਾ ਸੀ। ਇਹ ਵੀ ਅਹਿਮ ਹੈ ਕਿ ਆਮ…

ਬਾਰਸ਼ ਨੇ ਰੋਕਿਆ ਸ਼ਰਧਾਲੂਆਂ ਦਾ ਰਾਹ !
|

ਬਾਰਸ਼ ਨੇ ਰੋਕਿਆ ਸ਼ਰਧਾਲੂਆਂ ਦਾ ਰਾਹ !

Hemkund sahib yatra : ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਹੜ੍ਹਾਂ ਵਾਲੀ ਸਥਿਤੀ ਕਾਰਨ ਉਤਰਾਖੰਡ ਵਿੱਚ ਚੱਲ ਰਹੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੇ ਚਾਰ ਧਾਮ ਦੀ ਯਾਤਰਾ ਪ੍ਰਭਾਵਿਤ ਹੋਈ ਹੈ। ਹੜ੍ਹਾਂ ਕਾਰਨ ਇਨ੍ਹਾਂ ਧਾਰਮਿਕ ਸਥਾਨਾਂ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਭਾਰੀ ਕਮੀ ਆਈ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 20 ਮਈ…

ਜੰਗਲ ‘ਚੋਂ ਨਿਕਲ ਆਇਆ ਤੇਂਦੂਆ! ਲੁਧਿਆਣਾ ਦੇ ਪਿੰਡਾਂ ‘ਚ ਮਚਾਈ ਦਹਿਸ਼ਤ
|

ਜੰਗਲ ‘ਚੋਂ ਨਿਕਲ ਆਇਆ ਤੇਂਦੂਆ! ਲੁਧਿਆਣਾ ਦੇ ਪਿੰਡਾਂ ‘ਚ ਮਚਾਈ ਦਹਿਸ਼ਤ

ਹਲਕਾ ਸਾਹਨੇਵਾਲ ਅਧੀਨ ਪੈਂਦੇ ਮੱਤੇਵਾੜਾ ਦੇ ਜੰਗਲਾਂ ’ਚੋਂ ਕੁਝ ਦਿਨਾਂ ਤੋਂ ਤੇਂਦੂਆ ਨਿਕਲ ਕੇ ਆਸ-ਪਾਸ ਪਿੰਡਾਂ ਵਿਚ ਘੁੰਮ ਰਿਹਾ ਹੈ। ਇਸ ਕਾਰਨ ਲੋਕ ਸਹਿਮੇ ਹੋਏ ਹਨ। ਮੱਤੇਵਾੜਾ ਦਾ ਜੰਗਲ ਕਰੀਬ ਦੋ ਹਜ਼ਾਰ ਏਕੜ ਵਿੱਚ ਫੈਲਿਆ ਹੋਇਆ ਹੈ, ਜਿਸ ਵਿੱਚ ਵੱਖ-ਵੱਖ ਤਰ੍ਹਾਂ ਦੇ ਜਾਨਵਰ ਰਹਿੰਦੇ ਹਨ ਪਰ ਪਿਛਲੇ ਕੁਝ ਦਿਨਾਂ ਤੋਂ ਇੱਕ ਤੇਂਦੂਆ ਨਾਲ ਲੱਗਦੇ ਪਿੰਡ…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 22 ਸਤੰਬਰ ਨੂੰ ਸ਼ਰਧਾ ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ: ਜੱਸਲ
|

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 22 ਸਤੰਬਰ ਨੂੰ ਸ਼ਰਧਾ ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ: ਜੱਸਲ

ਵਿਆਹ ਪੁਰਬ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ* ਸਲਾਨਾ ਜੋੜ ਮੇਲਾ 21ਸਤੰਬਰ ਤੋ 23ਸਤੰਬਰ ਤੱਕ ਮਨਾਇਆ ਜਾਵੇਗਾ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਪੰਥ ਦੀ ਸਿਰਮੌਰ ਸੰਸਥਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਡਵੋਕੇਟ ਸ: ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁਚੱਜੀ ਤੇ ਯੋਗ ਅਗਵਾਈ ਹੇਠ ਸਮੂਹ ਨਾਨਕ…