ਸੀਐਮ ਭਗਵੰਤ ਮਾਨ ਦਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਅਗਲੇ ਸਾਲ ਤੱਕ ਪੰਜਾਬ ਦੇ 70% ਖੇਤਾਂ ਤੱਕ ਨਹਿਰਾਂ ਦਾ ਪਾਣੀ ਪਹੁੰਚਾਇਆ ਜਾਏਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਪੰਜਾਬ ਦਾ ਪਾਣੀ ਪੰਜਾਬੀ ਹੀ ਵਰਤਣ। ਇਸ ਲਈ ਪੰਜਾਬ ਦੇ ਸਾਰੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਮਕਸਦ ਨਾਲ ਕੰਮ ਕਰ ਰਹੇ ਹਾਂ। ਸੀਐਮ…