ਗੁਰਪਤਵੰਤ ਪੰਨੂ ਨੇ ਮੁੜ ਨੌਜਵਾਨਾਂ ਨੂੰ ਭੜਕਾਇਆ
|

ਗੁਰਪਤਵੰਤ ਪੰਨੂ ਨੇ ਮੁੜ ਨੌਜਵਾਨਾਂ ਨੂੰ ਭੜਕਾਇਆ

ਅਮਰੀਕਾ ‘ਚ ਰਹਿੰਦੇ ਸਿੱਖਜ਼ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ 15 ਅਗਸਤ ਨੇੜੇ ਆਉਂਦਿਆਂ ਹੀ ਹਿੱਲਜੁੱਲ ਸ਼ੁਰੂ ਕਰ ਦਿੱਤੀ ਹੈ। ਪੰਨੂ ਨੇ ਸੁਤੰਤਰਤਾ ਦਿਵਸ ‘ਤੇ ਅਮਰੀਕਾ ਤੋਂ ਦਿੱਲੀ ਆ ਰਹੇ ਕਾਂਗਰਸਮੈਨ ਆਰਓ ਖੰਨਾ ਤੇ ਮਿਸ਼ੇਲ ਵਾਟਸ ਨੂੰ ਪੱਤਰ ਲਿਖਿਆ ਹੈ। ਹੁਣ ਪੰਨੂ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਿਆਸੀ ਸ਼ਰਨ ਦੇਣ ਦਾ ਵਾਅਦਾ…

ਪਰਵਿੰਦਰ ਸਿੰਘ ਝੋਟਾ ਦੀ ਰਿਹਾਈ ਲਈ ਵੱਡਾ ਐਲਾਨ
|

ਪਰਵਿੰਦਰ ਸਿੰਘ ਝੋਟਾ ਦੀ ਰਿਹਾਈ ਲਈ ਵੱਡਾ ਐਲਾਨ

ਨਸ਼ਿਆਂ ਖਿਲਾਫ ਡਟਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਰਿਹਾਈ ਲਈ ਸਰਗਰਮੀਆਂ ਵਧ ਗਈਆਂ ਹਨ। ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਨੇ ਐਲਾਨ ਕੀਤਾ ਹੈ ਕਿ ਜੇਕਰ ਸਾਰੇ ਪਰਚੇ ਰੱਦ ਕਰਕੇ ਪਰਵਿੰਦਰ ਸਿੰਘ ਝੋਟਾ ਦੀ ਬਿਨਾਂ ਸ਼ਰਤ ਰਿਹਾਈ ਨਹੀਂ ਕੀਤੀ ਜਾਂਦੀ ਤਾਂ 14 ਅਗਸਤ ਨੂੰ ਮਹਾ ਰੈਲੀ ਦੌਰਾਨ ਮਾਨਸਾ ਦਾ ਪ੍ਰਬੰਧਕੀ ਕੰਪਲੈਕਸ, ਕਚਹਿਰੀਆਂ ਤੇ ਕੋਰਟ ਕੰਪਲੈਕਸ ਪੂਰਨ…

ਡੇਂਗੂ ਦਾ ਵੱਧਿਆ ਕਹਿਰ !!
|

ਡੇਂਗੂ ਦਾ ਵੱਧਿਆ ਕਹਿਰ !!

ਲੁਧਿਆਣਾ : ਮਹਾਨਗਰ ’ਚ ਡੇਂਗੂ ਦੇ ਮਰੀਜ਼ਾਂ ਦਾ ਸਾਹਮਣੇ ਆਉਣਾ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਸਿਹਤ ਵਿਭਾਗ ਵਲੋਂ 8 ਮਰੀਜ਼ਾਂ ’ਚ ਡੇਂਗੂ ਦੀ ਪੁਸ਼ਟੀ ਕੀਤੀ ਗਈ। ਇਨ੍ਹਾਂ ਮਰੀਜ਼ਾਂ ’ਚੋਂ ਦੋ ਸ਼ਹਿਰੀ ਇਲਾਕਿਆਂ ਰਿਸ਼ੀ ਨਗਰ ਅਤੇ ਸਲੇਮ ਟਾਬਰੀ ਦੇ ਰਹਿਣ ਵਾਲੇ ਹਨ, ਜਦੋਂ ਕਿ 6 ਪਿੰਡਾਂ ਦੇ ਮਰੀਜ਼ਾਂ ’ਚੋਂ ਪੱਖੋਵਾਲ ਅਤੇ ਇਕ-ਇਕ ਕੂੰਮਕਲਾਂ, ਮਲੋਟ ਅਤੇ…

ਰਾਘਵ ਚੱਢਾ ਦੀਆਂ ਵਧ ਸਕਦੀਆਂ ਮੁਸ਼ਕਲਾਂ

ਰਾਘਵ ਚੱਢਾ ਦੀਆਂ ਵਧ ਸਕਦੀਆਂ ਮੁਸ਼ਕਲਾਂ

Raghav Chadha: ਦੇਰ ਰਾਤ ਦਿੱਲੀ ਸੇਵਾ ਬਿੱਲ ਵੀ ਰਾਜ ਸਭਾ ਵੱਲੋਂ ਪਾਸ ਕਰ ਦਿੱਤਾ ਗਿਆ ਤੇ ‘ਆਪ’ ਸਮੇਤ I.N.D.I.A ਗੱਠਜੋੜ ਕੁਝ ਨਹੀਂ ਕਰ ਸਕਿਆ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਵੀ ਘੇਰਿਆ ਗਿਆ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦੋ ਮੈਂਬਰ ਕਹਿ ਰਹੇ ਹਨ ਕਿ ਉਨ੍ਹਾਂ ਨੇ…

ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਮਗਰ ਪੈ ਗਈ ED

ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਮਗਰ ਪੈ ਗਈ ED

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ ਖਿਲਾਫ਼ ਇੱਕ ਤੋਂ ਬਾਅਦ ਇੱਕ ਕਾਰਵਾਈਆਂ ਹੋ ਰਹੀਆਂ ਹਨ। ਸਭ ਤੋਂ ਪਹਿਲਾਂ ਵਿਜੀਲੈਂਸ ਨੇ ਜਾਂਚ ਕੀਤੀ ਸੀ ਤਾਂ ਹੁਣ ਓਪੀ ਸੋਨੀ ਖਿਲਾਫ਼ ਐਨਫੋਰਸਮੈਂਟ ਡਾਇਰੈਕਟੋਰੇਟ ਵੀ ਜਾਂਚ ਕਰਨ ਲਈ ਤਿਆਰ ਹੈ। ਈਡੀ  ਨੇ ਪੰਜਾਬ ਵਿਜੀਲੈਂਸ ਬਿਊਰੋ ਨੂੰ ਪੱਤਰ ਲਿਖ ਕੇ ਇਸ ਕਾਂਗਰਸ ਆਗੂ…

ਬਜ਼ੁਰਗਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ

ਬਜ਼ੁਰਗਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਬਜ਼ੁਰਗਾਂ ਲਈ ਵੱਡੀ ਐਲਾਨ ਕੀਤਾ ਹੈ। ਇਸ ਐਲਾਨ ਦੇ ਤਹਿਤ ਹੁਣ ਬਜ਼ੁਰਗਾਂ ਨੂੰ ਪੰਜਾਬ ਦੀਆਂ ਅਦਾਲਤਾਂ ਵਿਚ ਪੇਸ਼ੀ ਲਈ ਧੱਕੇ ਨਹੀਂ ਖਾਣੇ ਪੈਣਗੇ। ਸਰਕਾਰ ਨੇ ਬਜ਼ੁਰਗਾਂ ਦੀ ਸੁਣਵਾਈ ਆਨਲਾਈਨ ਕਰਵਾਏ ਜਾਣ ਦਾ ਫ਼ੈਸਲਾ ਕੀਤਾ ਹੈ। ਇਸ ਲਈ ਸੂਬਾ ਸਰਕਾਰ ਵੱਲੋਂ ਇਕ ਮੋਬਾਇਲ ਲਿੰਕ ਉਪਲੱਬਧ ਕਰਵਾਇਆ ਜਾਵੇਗਾ। ਇਸ ਨਾਲ…

ਸਾਬਕਾ ਵਿੱਤ ਮੰਤਰੀ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ
|

ਸਾਬਕਾ ਵਿੱਤ ਮੰਤਰੀ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ

Vigilance – ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਵਿਜੀਲੈਂਸ ਰੇਂਜ ਬਠਿੰਡਾ ਨੇ ਮਨਪ੍ਰੀਤ ਬਾਦਲ ਖਿਲਾਫ਼ ਸ਼ੁਰੂ ਕੀਤੀ ਜਾਂਚ ਹੁਣ ਮਨਪ੍ਰੀਤ ਦੇ ਕਰੀਬੀਆਂ ਤੱਕ ਪਹੁੰਚਾ ਦਿੱਤੀ ਹੈ। ਜਿਸ ਦੇ ਤਹਿਤ ਵਿਜੀਲੈਂਸ ਨੇ ਮਨਪ੍ਰੀਤ ਦੇ ਪੁਰਾਣੇ ਗੰਨਮੈਨ ਖ਼ਿਲਾਫ਼ ਘੇਰਾਬੰਦੀ ਕੀਤੀ ਹੈ। ਮਨਪ੍ਰੀਤ ਬਾਦਲ ਦੇ ਗੰਨਮੈਨ ਦੀ ਸੰਪਤੀ ਦੇ ਵੇਰਵੇ ਵਿਜੀਲੈਂਸ ਨੇ…

Lawrence Bishnoi
|

Lawrence ਦੇ ਭਾਣਜੇ ਦਾ ਖੁਲਾਸਾ

Lawrence Bishnoi – ਅਜ਼ਰਬਾਈਜਾਨ ਤੋਂ ਗ੍ਰਿਫ਼ਤਾਰ ਕੀਤੇ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਥਾਪਨ ਲਗਾਤਾਰ ਵੱਡੇ ਖੁਲਾਸੇ ਕਰ ਰਿਹਾ ਹੈ। ਸਚਿਨ ਥਾਪਨ ਨੇ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੂੰ ਦੱਸਿਆ ਕਿ ਲਾਰੈਂਸ ਬਿਸ਼ਨੋਈ ਨੇ ਸਾਨੂੰ ਫੋਨ ਕਰਕੇ ਕਿਹਾ ਸੀ ਕਿ ਇੱਥੇ ਕੁੱਝ ਵੱਡਾ ਕਾਂਡ ਹੋਣ ਵਾਲਾ ਹੈ। ਇਸੇ ਕਰਕੇ ਤੁਸੀਂ ਯਾਨੀ ਸਚਿਨ ਥਾਪਨ ਅਤੇ ਅਨਮੋਲ ਬਿਸ਼ਨੋਈ (ਲਾਰੈਂਸ ਦਾ…

Free ਬਿਜਲੀ ‘ਤੇ ਕੇਂਦਰ ਦਾ ਨਵਾਂ ਹੁਕਮ ਜਾਰੀ

Free ਬਿਜਲੀ ‘ਤੇ ਕੇਂਦਰ ਦਾ ਨਵਾਂ ਹੁਕਮ ਜਾਰੀ

ਮੁਫ਼ਤ ਬਿਜਲੀ ਦੇਣ ਦੇ ਮਾਮਲੇ ‘ਚ ਕੇਂਦਰ ਸਰਕਾਰ ਵੱਲੋਂ ਨਵਾਂ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਜਿਸ ਨਾਲ ਸੂਬੇ ਦੀਆਂ ਸਰਕਾਰਾਂ ‘ਤੇ ਭਾਰੀ ਬੋਝ ਪੈ ਸਕਦਾ ਹੈ। ਪੰਜਾਬ ਦੀ ਗੱਲ ਕਰੀਏ ਤਾਂ ਇਸ ਨਵੇਂ ਹੁਕਮ ਨਾਲ ਮਾਨ ਸਰਕਾਰ ਨੂੰ ਅਡਵਾਂਸ ਦੇ ਤੌਰ ‘ਤੇ 5 ਤੋਂ 6 ਹਜ਼ਾਰ ਕਰੋੜ ਰੁਪਏ ਜਮਾ ਕਰਵਾਉਣੇ ਪੈਣਗੇ। ਕੇਂਦਰ ਸਰਕਾਰ ਦੇ…

ਪੰਜਾਬ ਵਿੱਚ ਯੈਲੋ ਅਲਰਟ

ਪੰਜਾਬ ਵਿੱਚ ਯੈਲੋ ਅਲਰਟ

ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੂਰੇ ਪੰਜਾਬ ਵਿੱਚ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। ਦੂਜੇ ਪਾਸੇ ਅੱਜ ਸਵੇਰੇ 7 ਜ਼ਿਲ੍ਹਿਆਂ ਰੂਪਨਗਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਨ੍ਹਾਂ ਇਲਾਕਿਆਂ ‘ਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਭਾਖੜਾ…