ਮੂਸੇਵਾਲਾ ਕਤਲ ਮਾਮਲੇ ‘ਚ ਇਕ ਹੋਰ ਵੱਡਾ ਖ਼ੁਲਾਸਾ
| |

ਮੂਸੇਵਾਲਾ ਕਤਲ ਮਾਮਲੇ ‘ਚ ਇਕ ਹੋਰ ਵੱਡਾ ਖ਼ੁਲਾਸਾ

ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਜਿਨ੍ਹਾਂ ਹਥਿਆਰਾਂ ਦੀ ਵਰਤੋਂ ਹੋਈ ਸੀ, ਉਨ੍ਹਾਂ ਨੂੰ ਇਕ ਕੌਮਾਂਤਰੀ ਗੈਂਗ ਤੋਂ ਲਾਰੈਂਸ ਬਿਸ਼ਨੋਈ ਤੇ ਉਸ ਦੇ ਗੁਰਗਿਆਂ ਨੇ ਲਿਆ ਸੀ। ਇਸ ਕੌਮਾਂਤਰੀ ਹਥਿਆਰ ਸਮੱਗਲਿੰਗ ਨੈੱਟਵਰਕ ਦਾ ਪਰਦਾਫਾਸ਼ ਸਪੈਸ਼ਲ ਸੈੱਲ ਨੇ ਕੀਤਾ ਹੈ। ਇਸ ਦੇ 3 ਸਮੱਗਲਰਾਂ ਨੂੰ ਦਿੱਲੀ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਭਾਰਤ ਸਮੇਤ ਪਾਕਿਸਤਾਨ, ਦੁਬਈ…

Sidhu Moosewala
| |

ਦੁਬਈ ‘ਚ ਰਚੀ ਸੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼

ਅਜ਼ਰਬਾਈਜਾਨ ਦੀ ਰਾਜਧਾਨੀ ਬਾਕੂ ਤੋਂ ਭਾਰਤ ਲਿਆਂਦੇ ਗਏ ਗੈਂਗਸਟਰ ਸਚਿਨ ਨੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਹਿਰਾਸਤ ਵਿੱਚ ਕਈ ਵੱਡੇ ਖੁਲਾਸੇ ਕੀਤੇ ਹਨ। ਸਚਿਨ ਨੇ ਪੁੱਛਗਿੱਛ ਦੌਰਾਨ ਦੱਸਿਆ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਰੀ ਪਲਾਨਿੰਗ ਦੁਬਈ ‘ਚ ਕੀਤੀ ਗਈ ਸੀ। ਜਦੋਂ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਰੀ ਵਿਉਂਤਬੰਦੀ ਕੀਤੀ ਜਾ ਰਹੀ…

ਰਾਜ ਸਭਾ ‘ਚ ਚੁੱਕਿਆ ਗਿਆ ਮੁੱਦਾ
|

ਰਾਜ ਸਭਾ ‘ਚ ਚੁੱਕਿਆ ਗਿਆ ਮੁੱਦਾ

ਕੇਂਦਰ ਸਰਕਾਰ ਨੇ ਪੰਜਾਬ ਨੂੰ ਸਾਲ 2017 ਤੋਂ ਲੈ ਕੇ 2022 ਤੱਕ ਦਾ ਅੰਤਿਮ ਜੀ. ਐੱਸ. ਟੀ. ਮੁਆਵਜ਼ਾ ਜਾਰੀ ਨਹੀਂ ਕੀਤਾ ਹੈ। ਇਸ ਦਾ ਖ਼ੁਲਾਸਾ ਕੈਗ ਦੀ ਰਿਪੋਰਟ ‘ਚ ਕੀਤਾ ਗਿਆ ਹੈ। ਕੇਂਦਰੀ ਵਿੱਤ ਮੰਤਰਾਲੇ ਨੇ ਰਾਜ ਸਭਾ ‘ਚ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ‘ਚ ਇਹ ਜਾਣਕਾਰੀ…

weather
|

ਮਹੀਨੇ ਦੀ ਸ਼ੁਰੁਆਤ ਵਿੱਚ ਹੀ ਲੋਕਾਂ ਲਈ ਅਲਰਟ ਜਾਰੀ

ਪਿਛਲੇ ਕੁਝ ਦਿਨਾਂ ਤੋਂ ਭਾਰਤ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਅਗਲੇ ਤਿੰਨ ਦਿਨਾਂ ਦੌਰਾਨ ਪੂਰਬੀ ਅਤੇ ਪੂਰਬੀ ਮੱਧ ਭਾਰਤ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਗਤੀਵਿਧੀ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 3 ਅਗਸਤ ਨੂੰ ਉੱਤਰ-ਪੂਰਬੀ ਭਾਰਤ ਵਿੱਚ ਵੀ ਬਾਰਿਸ਼ ਦੀ…

ਪਟਿਆਲਾ ‘ਚ ਅਜੇ ਵੀ ਹੜ੍ਹਾਂ ਦਾ ਕਹਿਰ!

ਪਟਿਆਲਾ ‘ਚ ਅਜੇ ਵੀ ਹੜ੍ਹਾਂ ਦਾ ਕਹਿਰ!

ਪਟਿਆਲਾ ਵਿੱਚ ਅਜੇ ਵੀ ਹੜ੍ਹਾਂ ਦਾ ਕਹਿਰ ਜਾਰੀ ਹੈ। ਕਈ ਇਲਾਕਿਆਂ ਵਿੱਚ ਅਜੇ ਵੀ ਹੜ੍ਹਾਂ ਦਾ ਪਾਣੀ ਭਰਿਆ ਹੋਇਆ ਹੈ। ਇਸ ਦੇ ਨਾਲ ਹੀ ਹਿਮਾਚਲ ਤੇ ਪੰਜਾਬ ਵਿੱਚ ਬਾਰਸ਼ ਕਰਕੇ ਘੱਗਰ, ਮਾਰਕੰਡਾ ਤੇ ਟਾਂਗਰੀ ਨਦੀ ਵਿੱਚ ਅਜੇ ਵੀ ਪਾਣੀ ਦੀ ਪੱਧਰ ਵਧ-ਘਟ ਰਿਹਾ ਹੈ। ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕਿ ਤਿੰਨ ਅਗਸਤ ਮਗਰੋਂ…

ਭਗਵੰਤ ਮਾਨ ਸਰਕਾਰ ਲਈ ਮੁਸੀਬਤ ਬਣਿਆ ਪਰਵਿੰਦਰ ਝੋਟਾ

ਭਗਵੰਤ ਮਾਨ ਸਰਕਾਰ ਲਈ ਮੁਸੀਬਤ ਬਣਿਆ ਪਰਵਿੰਦਰ ਝੋਟਾ

ਨਸ਼ਿਆਂ ਖਿਲਾਫ ਡਟਣ ਵਾਲਾ ਪਰਵਿੰਦਰ ਸਿੰਘ ਝੋਟਾ ਪੰਜਾਬ ਸਰਕਾਰ ਲਈ ਮੁਸੀਬਤ ਬਣਨ ਲੱਗਾ ਹੈ। ਪਰਵਿੰਦਰ ਝੋਟਾ ਦੀ ਗ੍ਰਿਫਤਾਰੀ ਮਗਰੋਂ ਇੱਕ ਪਾਸੇ ਸੋਸ਼ਲ ਮੀਡੀਆ ਉਪਰ ਪੰਜਾਬ ਸਰਕਾਰ ਖਿਲਾਫ ਭੜਾਸ ਕੱਢੀ ਜਾ ਰਹੀ ਹੈ ਤੇ ਦੂਜੇ ਪਾਸੇ ਸਿਆਸੀ ਧਿਰਾਂ ਦੇ ਲੀਡਰ ਵੀ ਉਸ ਦਾ ਸਾਥ ਦੇਣ ਲੱਗੇ ਹਨ। ਆਮ ਲੋਕ ਵੀ ਪਰਵਿੰਦਰ ਝੋਟਾ ਨਾਲ ਹਮਦਰਦੀ ਰੱਖ ਰਹੇ…

ਬੁਲੇਟ ਦੇ ਪਟਾਕੇ ਵਜਾਉਣੇ ਪੈ ਗਏ ਮਹਿੰਗੇ

ਬੁਲੇਟ ਦੇ ਪਟਾਕੇ ਵਜਾਉਣੇ ਪੈ ਗਏ ਮਹਿੰਗੇ

ਹੁਸ਼ਿਆਰਪੁਰ ‘ਚ ਸੜਕਾਂ ਉੱਤੇ ਹੁਲੜਬਾਜੀ ਅਤੇ ਬੁਲੇਟ ਮੋਟਰਸਾਈਕਲ ਰਾਹੀਂ ਸੜਕਾਂ ਉੱਤੇ ਪਟਾਕੇ ਕੱਢਣ ਵਾਲੇ ਨੌਜਵਾਨਾਂ ਨੂੰ ਲੈ ਕੇ ਪੁਲਿਸ ਦਾ ਸਖਤ ਐਕਸ਼ਨ ਦੇਖਣ ਨੂੰ ਮਿਲਿਆ। ਜੀ ਹਾਂ ਬੁਲੇਟ ਰਾਹੀਂ ਪਟਾਕੇ ਪਾ ਕੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੇ ਇਨ੍ਹਾਂ ਸਕੂਲੀ ਵਿਦਿਆਰਥੀਆਂ ਦੀ ਕਿਸੇ ਵੱਲੋਂ ਵੀਡਿਓ ਬਣਾ ਲਈ ਗਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਐਕਸ਼ਨ…

ਟੀਵੀ ਅਭਿਨੇਤਰੀ ਹਿਨਾ ਖਾਨ ਦੀ ਪੰਜਾਬੀ ਫਿਲਮਾਂ ‘ਚ ਐਂਟਰੀ
|

ਟੀਵੀ ਅਭਿਨੇਤਰੀ ਹਿਨਾ ਖਾਨ ਦੀ ਪੰਜਾਬੀ ਫਿਲਮਾਂ ‘ਚ ਐਂਟਰੀ

Gippy Grewal Hina Khan: ਪੰਜਾਬੀ ਸਿਨੇਮਾ ਦਾ ਮਿਆਰ ਦਿਨੋਂ ਦਿਨ ਉੱਚਾ ਹੁੰਦਾ ਜਾ ਰਿਹਾ ਹੈ। ਸਾਲ 2023 ‘ਚ ਪੰਜਾਬੀ ਸਿਨੇਮਾ ਨੇ ਸਭ ਤੋਂ ਜ਼ਿਆਦਾ ਹਿੱਟ ਫਿਲਮਾਂ ਮਨੋਰੰਜਨ ਜਗਤ ਨੂੰ ਦਿੱਤੀਆਂ। ‘ਕੈਰੀ ਆਨ ਜੱਟਾ 3’ ਨੇ ਤਾਂ ਬਾਕਸ ਆਫਿਸ ‘ਤੇ 100 ਕਰੋੜ ਦੀ ਕਮਾਈ ਕਰਕੇ ਇਤਿਹਾਸ ਰਚ ਦਿੱਤਾ ਹੈ। ਇਸ ਦਰਮਿਆਨ ਇੱਕ ਵੱਡੀ ਖਬਰ ਆ ਰਹੀ ਹੈ।…

ਯੂਕੇ ਪੜ੍ਹਨ ਗਿਆ ਭਾਰਤੀ ਸਿਰਫ 3 ਮਹੀਨਿਆਂ ‘ਚ ਹੀ 9840 ਕਰੋੜ ਦੀ ਕੰਪਨੀ ਦਾ ਬਣਿਆ ਮਾਲਕ
|

ਯੂਕੇ ਪੜ੍ਹਨ ਗਿਆ ਭਾਰਤੀ ਸਿਰਫ 3 ਮਹੀਨਿਆਂ ‘ਚ ਹੀ 9840 ਕਰੋੜ ਦੀ ਕੰਪਨੀ ਦਾ ਬਣਿਆ ਮਾਲਕ

ਭਾਰਤ ਵਿੱਚ ਪਿਛਲੇ ਕੁਝ ਸਾਲਾਂ ਵਿੱਚ ਸਟਾਰਟਅੱਪ ਦੀ ਇੱਕ ਲਹਿਰ ਦੇਖੀ ਗਈ ਹੈ। ਬਹੁਤ ਸਾਰੇ ਨੌਜਵਾਨ ਆਪਣੀ ਨੌਕਰੀ ਛੱਡ ਕੇ ਆਪਣਾ ਕਾਰੋਬਾਰ ਸ਼ੁਰੂ ਕਰ ਰਹੇ ਹਨ। ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਵਿਅਕਤੀ ਬਾਰੇ ਦੱਸਣ ਰਹੇ ਹਾਂ ਜਿਸ ਨੇ ਲੰਡਨ ਸਥਿਤ ਇੱਕ ਸਟਾਰਟਅੱਪ ਨੂੰ ਸਿਰਫ਼ ਤਿੰਨ ਮਹੀਨਿਆਂ ਵਿੱਚ 1.2 ਬਿਲੀਅਨ ਡਾਲਰ ਯਾਨੀ 9,840 ਕਰੋੜ ਰੁਪਏ ਦੀ…

ਸਕੂਲ ਦੇ ਪੀਟੀ ਮਾਸਟਰ ਦੁਬਈ ਤੋਂ ਵੇਟਲਿਫਟਿੰਗ ‘ਚ ਜਿੱਤ ਕੇ ਲਿਆਏ ਸਿਲਵਰ ਮੈਡਲ
|

ਸਕੂਲ ਦੇ ਪੀਟੀ ਮਾਸਟਰ ਦੁਬਈ ਤੋਂ ਵੇਟਲਿਫਟਿੰਗ ‘ਚ ਜਿੱਤ ਕੇ ਲਿਆਏ ਸਿਲਵਰ ਮੈਡਲ

Jalandhar  : ਕਹਿੰਦੇ ਹਨ ਕਿ ਸੁਪਨੇ ਪੂਰੇ ਕਰਨ ਲਈ ਰਾਤਾਂ ਨੂੰ ਜਾਗ ਕੇ ਵੀ ਮਿਹਨਤ ਕਰਨੀ ਪੈਂਦੀ ਹੈ। ਅਜਿਹੇ ਹੀ ਕਪੂਰਥਲਾ ਦੇ ਰਹਿਣ ਵਾਲੇ ਪੀਟੀ ਅਧਿਆਪਕ ਸਰਬਜੀਤ ਸਿੰਘ ਹਨ ਜਿਨ੍ਹਾਂ ਨੇ ਹਾਲ ਹੀ ਵਿੱਚ ਦੁਬਈ ਜਾ ਕੇ ਭਾਰਤ ਲਈ ਵੇਟਲਿਫਟਿੰਗ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ…