ਸਰਕਾਰੀ ਸਕੂਲਾਂ ‘ਚ ਮਿਡ-ਡੇਅ-ਮੀਲ ਤਿਆਰ ਕਰਨ ਵਾਲੇ ਕੁੱਕ/ਹੈਲਪਰਾਂ ਨੂੰ ਲੈ ਕੇ ਆਈ ਅਹਿਮ ਖ਼ਬਰ

ਸਰਕਾਰੀ ਸਕੂਲਾਂ ‘ਚ ਮਿਡ-ਡੇਅ-ਮੀਲ ਤਿਆਰ ਕਰਨ ਵਾਲੇ ਕੁੱਕ/ਹੈਲਪਰਾਂ ਨੂੰ ਲੈ ਕੇ ਆਈ ਅਹਿਮ ਖ਼ਬਰ

ਲੁਧਿਆਣਾ : ਸਿੱਖਿਆ ਮੰਤਰੀ ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ’ਚ ਮਿਡ-ਡੇਅ-ਮੀਲ ਤਿਆਰ ਕਰਨ ਵਾਲੇ ਕੁੱਕ-ਕਮ ਹੈਲਪਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਧਿਆਨ ’ਚ ਰੱਖਦੇ ਹੋਏ ਇਸ ਨੂੰ ਦੂਰ ਕਰਨ ਲਈ ਸਿੱਖਿਆ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ। ਇਸ ਦੇ ਸਬੰਧ ’ਚ ਪੰਜਾਬ ਸਟੇਟ ਮਿਡ-ਡੇਅ ਮੀਲ ਸੋਸਾਇਟੀ ਵਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ…

ਕਾਲਾ ਝੋਨਾ ਲਗਾ ਕੇ ਕਿਸਾਨ ਕਰ ਸਕਦੇ ਚੋਖੀ ਕਮਾਈ
|

ਕਾਲਾ ਝੋਨਾ ਲਗਾ ਕੇ ਕਿਸਾਨ ਕਰ ਸਕਦੇ ਚੋਖੀ ਕਮਾਈ

ਚੰਡੀਗੜ੍ਹ : ਭਾਰਤੀ ਕਿਸਾਨਾਂ ਨੂੰ ਹੁਣ ਪਤਾ ਲੱਗ ਗਿਆ ਹੈ ਕਿ ਜੇਕਰ ਉਹ ਖੇਤੀ ਤੋਂ ਮੁਨਾਫ਼ਾ ਕਮਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਅਜਿਹੀ ਫ਼ਸਲ ਬੀਜਣੀ ਪਵੇਗੀ ਜਿਸ ਦੀ ਮੰਡੀ ਵਿੱਚ ਮੰਗ ਵੀ ਹੋਵੇ ਅਤੇ ਇਸ ਨੂੰ ਵੇਚਣ ਦਾ ਚੰਗਾ ਮੁੱਲ ਵੀ ਮਿਲੇ। ਅਜਿਹੀ ਹੀ ਇੱਕ ਫਸਲ ਕਾਲੇ ਚੌਲਾਂ ਦੀ ਹੈ, ਇਸ ਨੂੰ ਖੇਤੀਬਾੜੀ ਦੇ ਖੇਤਰ…

ਪੰਜਾਬ ‘ਚ ਲੱਖਾਂ ਟਿਊਬਵੈੱਲ ਕੀਤੇ ਜਾ ਸਕਦੇ ਬੰਦ !

ਪੰਜਾਬ ‘ਚ ਲੱਖਾਂ ਟਿਊਬਵੈੱਲ ਕੀਤੇ ਜਾ ਸਕਦੇ ਬੰਦ !

ਜੇਕਰ ਪੰਜਾਬ ਪਹਿਲੇ ਪੜਾਅ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ 60 ਫੀਸਦੀ ਤੱਕ ਵਧਾ ਦਿੱਤਾ ਜਾਵੇ ਤਾਂ ਕੁੱਲ 14 ਲੱਖ ਵਿੱਚੋਂ ਕਰੀਬ ਚਾਰ ਲੱਖ ਟਿਊਬਵੈੱਲ ਬੰਦ ਹੋ ਸਕਦੇ ਹਨ ਜਿਸ ਨਾਲ ਪਾਣੀ ਦੀ ਬੱਚਤ ਵਿੱਚ ਮਦਦ ਮਿਲੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿਚ ਟੇਲਾਂ ਉਤੇ (ਆਖਰੀ ਖੇਤਾਂ ਤੱਕ) ਨਹਿਰੀ ਪਾਣੀ ਦੀ ਸਪਲਾਈ ਨੂੰ…

ਗੁਰਬਾਣੀ ਦੇ ਪ੍ਰਸਾਰਣ ਬਾਰੇ ਸ਼੍ਰੋਮਣੀ ਕਮੇਟੀ ਨੇ ਕੀਤਾ ਵੱਡਾ ਐਲਾਨ

ਗੁਰਬਾਣੀ ਦੇ ਪ੍ਰਸਾਰਣ ਬਾਰੇ ਸ਼੍ਰੋਮਣੀ ਕਮੇਟੀ ਨੇ ਕੀਤਾ ਵੱਡਾ ਐਲਾਨ

ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਾਰਕਾਰ ਵਿਚਾਲੇ ਰੇੜਕਾ ਵਧ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਸਿੱਖ ਗੁਰਦੁਆਰਾ ਸੋਧ ਬਿੱਲ 2023 ਨੂੰ ਸ਼੍ਰੋਮਣੀ ਕਮੇਟੀ ਨੇ ਮੁੱਢੋਂ ਰੱਦ ਕਰ ਦਿੱਤਾ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਆਪਣੀ ਅਗਲੀ ਰਣਨੀਤੀ ਉਲੀਕਣ ਵਾਸਤੇ 26 ਜੂਨ ਨੂੰ…

 21 ਲੱਖ ਦੀ ਰਿਸ਼ਵਤ ਲਈ, ਨਸ਼ਾ ਸਮੱਗਲਰ ਨੂੰ ਛੱਡਿਆ, ਚੌਂਕੀ ਇੰਚਾਰਜ ਗ੍ਰਿਫਤਾਰ, SHO ਦੀ ਭਾਲ
|

 21 ਲੱਖ ਦੀ ਰਿਸ਼ਵਤ ਲਈ, ਨਸ਼ਾ ਸਮੱਗਲਰ ਨੂੰ ਛੱਡਿਆ, ਚੌਂਕੀ ਇੰਚਾਰਜ ਗ੍ਰਿਫਤਾਰ, SHO ਦੀ ਭਾਲ

21 ਲੱਖ ਰੁਪਏ ਰਿਸ਼ਵਤ ਲੈ ਕੇ ਤਸਕਰ ਨੂੰ ਛੱਡਣ ਦੇ ਦੋਸ਼ ਵਿੱਚ ਥਾਣਾ ਕੋਤਵਾਲੀ ਦੇ ਐੱਸ.ਐੱਚ.ਓ. ਅਤੇ ਬਾਦਸ਼ਾਹਪੁਰ ਚੌਂਕੀ ਦੇ ਇੰਚਾਰਜ ਨੂੰ ਜ਼ਿਲ੍ਹਾ ਪੁਲਿਸ ਨੇ ਨਾਮਜ਼ਦ ਕੀਤਾ ਹੈ। ਥਾਣਾ ਸੁਭਾਨਪੁਰ ਵਿੱਚ ਦਰਜ ਕੇਸ ਵਿੱਚ ਡੀਲ ਕਰਵਾਉਣ ਵਾਲਾ ਵਿਚੋਲੇ ਵੀ ਸ਼ਾਮਲ ਹੈ। ਇਸ ਦਾ ਖੁਲਾਸਾ ਉਸ ਵੇਲੇ ਹੋਇਆ, ਜਦੋਂ ਬੀਤੇ 12 ਜੂਨ ਨੂੰ ਸੁਭਾਨਪੁਰ ਏਰੀਆ ਤੋਂ…

Punjab ‘ਚ ਨਹੀਂ ਬਣਨ ਦਿੱਤਾ ਜਾਵੇਗਾ NSG ਸੈਂਟਰ

Punjab ‘ਚ ਨਹੀਂ ਬਣਨ ਦਿੱਤਾ ਜਾਵੇਗਾ NSG ਸੈਂਟਰ

ਪਠਾਨਕੋਟ : ਪੰਜਾਬ ਦੇ ਸਰਹੱਦੀ ਇਲਾਕੇ ਵਿੱਚ ਬਣਨ ਜਾ ਰਹੇ ਨੈਸ਼ਨਲ ਸੁਰੱਖਿਆ ਗਾਰਡ (NSG) ਕੇਂਦਰ ਦਾ ਪੰਜਾਬ ਵਿੱਚ ਹੁਣ ਵਿਰੋਧ ਹੋਣਾ ਵੀ ਸ਼ੁਰੂ ਹੋ ਗਿਆ ਹੈ। ਕੌਮਾਂਤਰੀ ਸਰਹੱਦ ਕੋਲ ਪਿੰਡ ਸਕੋਲ ਵਿੱਚ 103 ਏਕੜ ਜ਼ਮੀਨ ਵਿੱਚ ਕੇਂਦਰ ਸਰਕਾਰ ਵੱਲੋਂ ਨੈਸ਼ਨਲ ਸੁਰੱਖਿਆ ਗਾਰਡ (NSG) ਸੈਂਟਰ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਲਈ ਪੰਜਾਬ ਸਰਕਾਰ…

ਜਲੰਧਰ ’ਚ ਬੜੀ ਸ਼ਰਧਾ  ਨਾਲ ਮਨਾਇਆ ਜਾ ਰਿਹਾ ਹੈ ਜੈ ਬਾਬਾ ਲੱਖ ਦਾਤਾ ਜੀ ਦਾ ਸਲਾਨਾ ਮੇਲਾ
| |

ਜਲੰਧਰ ’ਚ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਜੈ ਬਾਬਾ ਲੱਖ ਦਾਤਾ ਜੀ ਦਾ ਸਲਾਨਾ ਮੇਲਾ

ਜਲੰਧਰ: ਜੈ ਬਾਬਾ ਲੱਖ ਦਾਤਾ ਜੀ ਦਾ ਸਲਾਨਾ ਮੇਲਾ 23 24 ਜੂਨ ਦਿਨ ਸੁੱਕਰਵਾਰ ਅਤੇ ਸ਼ਨੀਵਾਰ ਨੂੰ WR-179 ਮੁਹੱਲਾ ਬੋਹੜ ਵਾਲਾ ਬਸਤੀ ਸ਼ੇਖ ਜਲੰਧਰ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਇਸ ਮੌਕੇ ਕਵਾਲ ਪਾਰਟੀਆ ਆ ਕੇ ਬਾਬਾ ਜੀ ਦੇ ਗੁਣਗਾਨ ਕਰਨਗੇ ਅਤੇ ਲੰਗਰ ਦਾ ਵੀ ਵਿਸ਼ੇਸ਼ ਤੌਰ ਤੇ ਪ੍ਰਬੰਧ ਕੀਤਾ ਜਾਵੇਗਾ। ਇਸ ਮੌਕੇ,…

ਦਰੱਖਤ ਨਾਲ ਟਕਰਾਈ ਕਾਰ, ਸੜਕ ਹਾਦਸੇ ‘ਚ ਜਲੰਧਰ ਵਾਸੀ ਪਤੀ-ਪਤਨੀ ਦੀ ਮੌਤ

ਦਰੱਖਤ ਨਾਲ ਟਕਰਾਈ ਕਾਰ, ਸੜਕ ਹਾਦਸੇ ‘ਚ ਜਲੰਧਰ ਵਾਸੀ ਪਤੀ-ਪਤਨੀ ਦੀ ਮੌਤ

ਫਿਰੋਜ਼ਪੁਰ ਵਿਚ ਕੱਚਾ ਜ਼ੀਰਾ ਰੋਡ ਕੋਲ ਹੋਏ ਹਾਦਸੇ ਵਿਚ ਬਾਈਕ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਮਿਤ ਕੁਮਾਰ ਤੇ ਸੋਨੀਆ ਵਾਸੀ ਇਨਕਮ ਟੈਕਸ ਕਾਲੋਨੀ ਜਲੰਧਰ ਵਜੋਂ ਹੋਈ ਹੈ। ਹਾਦਸਾ ਉਸ ਸਮੇਂ ਹੋਇਆ ਜਦੋਂ ਦੋਵੇਂ ਆਪਣੇ ਕਿਸੇ ਰਿਸ਼ਤੇਦਾਰ ਨੂੰ ਮਿਲ ਕੇ ਵਾਪਸ ਪਰਤ ਰਹੇ ਸਨ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ…

ਪੰਜਾਬ ਵਿਧਾਨ ਸਭਾ ਦੀ ਹੰਗਾਮੇਦਾਰ ਸ਼ੁਰੂਆਤ

ਪੰਜਾਬ ਵਿਧਾਨ ਸਭਾ ਦੀ ਹੰਗਾਮੇਦਾਰ ਸ਼ੁਰੂਆਤ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ ‘ਚ ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਸੋਧ ਬਿੱਲ 2023 ਲਿਆਂਦਾ ਜਾਵੇਗਾ। ਇਸ ਤੋਂ ਇਲਾਵਾ ਕੇਂਦਰ ਵੱਲੋਂ ਪੰਜਾਬ ਦੇ ਫੰਡ ਰੋਕਣ ਬਾਰੇ ਵੀ ਵਿਚਾਰ-ਚਰਚਾ ਕੀਤੀ ਜਾਵੇਗੀ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋਣ ਲੱਗਾ ਅਤੇ ਵਿਰੋਧੀ ਧਿਰ ਦੇ ਨੇਤਾ…

 ਪਰਿਵਾਰ ਤੋਂ ਬਾਹਰ ਪਾਵਰ ਆਫ ਅਟਾਰਨੀ ‘ਤੇ 2 ਫੀਸਦੀ ਲੱਗੇਗੀ ਸਟੈਂਪ ਡਿਊਟੀ
|

 ਪਰਿਵਾਰ ਤੋਂ ਬਾਹਰ ਪਾਵਰ ਆਫ ਅਟਾਰਨੀ ‘ਤੇ 2 ਫੀਸਦੀ ਲੱਗੇਗੀ ਸਟੈਂਪ ਡਿਊਟੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਨੇ ਇੰਡੀਅਨ ਅਸ਼ਟਾਮ ਐਕਟ-1899 ਵਿਚ ਸੋਧ ਦੀ ਮਨਜ਼ੂਰੀ ਦੇ ਦਿੱਤੀ। ਹੁਣ ਪਰਿਵਾਰ ਯਾਨੀ ਖੂਨ ਦੇ ਰਿਸ਼ਤਿਆਂ ਤੋਂ ਬਾਹਰ ਕਿਸੇ ਹੋਰ ਵਿਅਕਤੀ ਦੇ ਨਾਂ ਪਾਵਰ ਆਫ ਅਟਾਰਨੀ ਦੇਣ ‘ਤੇ 3 ਫੀਸਦੀ ਸਟਾਂਪ ਡਿਊਟੀ ਲੱਗੇਗੀ। ਸਰਕਾਰ ਦਾ ਕਹਿਣਾ ਹੈ ਕਿ ਇਹ ਫੈਸਲਾ ਸੂਬੇ ਵਿਚ ਪਾਵਰ ਆਫ ਅਟਾਰਨੀ ਦੇ…