ਪ੍ਰਾਈਵੇਟ ਸਕੂਲਾਂ ਦਾ ਫਰਮਾਨ, ਨਸ਼ਾ ਵੇਚਣ ਵਾਲਿਆਂ ਦੇ ਬੱਚਿਆਂ ਨੂੰ ਨਹੀਂ ਮਿਲੇਗਾ ਦਾਖਲਾ
ਮਾਨਸਾ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਦੀ ਯੂਨੀਅਨ ਨੇ ਅਹਿ ਮਫੈਸਲਾ ਲਿਆ ਹੈ। ਬੈਠਕ ਵਿਚ ਨਸ਼ੇ ਦੀ ਵਿਕਰੀ ਦੇ ਨਸ਼ੇ ਦੀ ਗ੍ਰਿਫਤ ਵਿਚ ਜਾ ਰਹੀ ਨੌਜਵਾਨ ਪੀੜ੍ਹੀ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਬੈਠਕ ਵਿਚ ਫੈਸਲਾ ਲਿਆ ਗਿਆ ਕਿ ਨਸ਼ਾ ਵੇਚ ਕੇ ਲੋਕਾਂ ਦੇ ਧੀਆਂ-ਪੁੱਤਾਂ ਨੂੰ ਬਰਬਾਦ ਕਰਨ ਵਾਲੇ ਲੋਕਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ। ਇਹ…