205 ਸਿੱਖ ਸ਼ਰਧਾਲੂ ਜਾਣਗੇ ਪਾਕਿਸਤਾਨ
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਅੰਬੈਸੀ ਨੇ ਵੀਜ਼ੇ ਜਾਰੀ ਕਰ ਦਿੱਤੇ ਹਨ। ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਜਥਾ ਭੇਜਿਆ ਜਾ ਰਿਹਾ ਹੈ। ਜਿਸ ਦੇ ਲਈ 205 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ…