ਖੇਤੀ ਮਹਿਕਮੇ ਨੇ ਕੀਤੀ ਕਿਸਾਨਾਂ ਨੂੰ ਖਾਸ ਅਪੀਲ
ਕੌਮਾਂਤਰੀ ਸਰਹੱਦ ਨਾਲ ਲਗਦੇ ਤਾਰ ਤੋਂ ਪਾਰਲੇ ਖੇਤਾਂ ਵਿੱਚ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋ ਜਾਏਗੀ ਜਦੋਂਕਿ ਬਾਕੀ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਝੋਨੇ ਦੀ ਲੁਆਈ 19 ਜੂਨ ਤੋਂ ਹੀ ਸ਼ੁਰੂ ਹੋਏਗੀ। ਖੇਤੀ ਮਹਿਕਮੇ ਨੇ ਕਿਹਾ ਹੈ ਕਿ ਝੋਨੇ ਦੀ ਲੁਆਈ ਸਰਕਾਰ ਵੱਲੋਂ ਤੈਅ ਤਾਰੀਖਾਂ ਤੋਂ ਪਹਿਲਾਂ ਨਾ ਕੀਤੀ ਜਾਵੇ। ਪੰਜਾਬ ਸਰਕਾਰ ਇਸ ਵਾਰ ਅੰਮ੍ਰਿਤਸਰ…