ਟੀਚਰਾਂ ਲਈ ਅਹਿਮ ਖ਼ਬਰ, ਜ਼ਿਲ੍ਹੇ ਤੋਂ ਬਾਹਰ ਤਬਾਦਲਾ ਲਈ 27 ਮਈ ਤੱਕ ਮੰਗੀਆਂ ਗਈਆਂ ਅਰਜ਼ੀਆਂ

ਟੀਚਰਾਂ ਲਈ ਅਹਿਮ ਖ਼ਬਰ, ਜ਼ਿਲ੍ਹੇ ਤੋਂ ਬਾਹਰ ਤਬਾਦਲਾ ਲਈ 27 ਮਈ ਤੱਕ ਮੰਗੀਆਂ ਗਈਆਂ ਅਰਜ਼ੀਆਂ

ਪੰਜਾਬ ਦੇ ਅਧਿਆਪਕ/ਕੰਪਿਊਟਰ ਫੈਕਲਟੀ ਅਤੇ ਹੋਰ ਹੁਣ ਜ਼ਿਲ੍ਹੇ ਤੋਂ ਬਾਹਰ ਵੀ ਤਬਾਦਲੇ ਕਰ ਸਕਣਗੇ। ਇਸ ਦੇ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 25 ਤੋਂ 27 ਮਈ ਤੱਕ ਪੋਰਟਲ ‘ਤੇ ਸਟੇਸ਼ਨ ਦੀ ਚੋਣ ਕਰਨ ਲਈ ਕਿਹਾ ਹੈ ਪਰ ਜ਼ਿਲ੍ਹੇ ਤੋਂ ਬਾਹਰ ਖਾਲੀ ਅਸਾਮੀਆਂ ‘ਤੇ ਹੀ ਤਬਾਦਲੇ ਕੀਤੇ ਜਾ ਸਕਦੇ ਹਨ। ਸਾਰੇ ਖਾਲੀ ਸਟੇਸ਼ਨਾਂ ਦੀ ਜਾਣਕਾਰੀ ਪੰਜਾਬ…

ਪੰਜਾਬ ਬੋਰਡ ਦੀ 10ਵੀਂ ਕਲਾਸ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ, ਵਿਦਿਆਰਥੀ ਇੰਝ ਕਰਨ ਚੈੱਕ

ਪੰਜਾਬ ਬੋਰਡ ਦੀ 10ਵੀਂ ਕਲਾਸ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ, ਵਿਦਿਆਰਥੀ ਇੰਝ ਕਰਨ ਚੈੱਕ

ਪੰਜਾਬ ਸਕੂਲ ਸਿੱਖਿਆ ਬੋਰਡ ਕਲਾਸ 10ਵੀਂ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ। ਬੋਰਡ ਦੇ ਪ੍ਰੀਖਿਆ ਕੰਟਰੋਲਰ ਜਨਕ ਰਾਜ ਮਹਿਰੋਕ ਨੇ ਦੱਸਿਆ ਕਿ ਅੱਜ ਨਤੀਜੇ ਐਲਾਨੇ ਜਾਣਗੇ। ਪ੍ਰੀਖਿਆ ਵਿਚ 3 ਲੱਖ ਤੋਂ ਵੱਧ ਵਿਦਿਆਰਥੀ ਬੈਠੇ ਸਨ। ਵਿਦਿਆਰਥੀਆਂ ਨੂੰ ਨਤੀਜੇ ਦੇਖਣ ਲਈ http://www.pseb.ac.in ‘ਤੇ ਲਾਗਇਨ ਕਰਨਾ ਹੋਵੇਗਾ। ਬੋਰਡ ਨੇ ਕਿਹਾ ਕਿ ਰਿਜ਼ਲਟ ਲਈ ਵੱਖ ਤੋਂ ਗਜ਼ਟ ਨਹੀਂ ਛਾਪਿਆ…

मान सरकार की शिक्षा सुधार नीतियों का असर अब पंजाब में दिखने लगा है : Harjot Singh Bains

मान सरकार की शिक्षा सुधार नीतियों का असर अब पंजाब में दिखने लगा है : Harjot Singh Bains

चंडीगढ़: स्कूली शिक्षा के प्रति मुख्यमंत्री भगवंत मान के नेतृत्व वाली पंजाब सरकार की नीतियों ने अपनी ताकत दिखानी शुरू कर दी है। इसी का नतीजा है कि पंजाब के सरकारी स्कूलों में विभिन्न विषयों में शिक्षा प्राप्त कर रहे विद्यार्थियों ने कल पंजाब स्कूल शिक्षा बोर्ड द्वारा घोषित 12वीं कक्षा के नतीजों में एक बेंचमार्क…

ਅੱਜ ਦਾ ਹੁਕਮਨਾਮਾ
|

ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ…

4 गांवों की 259 एकड़ जमीन पर प्रशासन करेगा दखल: BDPO सेवा सिंह

4 गांवों की 259 एकड़ जमीन पर प्रशासन करेगा दखल: BDPO सेवा सिंह

सुल्तानपुर –मंड क्षेत्र के किसान और प्रशासन पिछले कुछ दिनों से लगातार आमने-सामने हैं। मामला सुल्तानपुर लोधी के मंड क्षेत्र के चार अलग-अलग गांवों के किसानों की जमीन में पंचायत विभाग के दखल का है। जिसका किसान जमकर विरोध कर रहे हैं। उधर, आज प्रशासन ने बीडीपीओ सुल्तानपुर लोधी सेवा सिंह द्वारा प्रेस वार्ता की…

ਜਲੰਧਰ ‘ਚ ਪੁਰਾਣੀ ਰੰਜਿਸ਼ ਕਰਕੇ ਨੌਜਵਾਨ ‘ਤੇ ਹਮਲਾ, ਵਾਹਨਾਂ ਦੀ ਵੀ ਕੀਤੀ ਭੰਨ-ਤੋੜ
|

ਜਲੰਧਰ ‘ਚ ਪੁਰਾਣੀ ਰੰਜਿਸ਼ ਕਰਕੇ ਨੌਜਵਾਨ ‘ਤੇ ਹਮਲਾ, ਵਾਹਨਾਂ ਦੀ ਵੀ ਕੀਤੀ ਭੰਨ-ਤੋੜ

ਪੰਜਾਬ ਦੇ ਜਲੰਧਰ ਪੱਛਮੀ ਅਧੀਨ ਪੈਂਦੇ ਕਸਬਾ ਦਾਨਿਸ਼ਮੰਦਾਂ ‘ਚ ਦੇਰ ਰਾਤ ਗੁੰਡਾਗਰਦੀ ਹੋਈ। ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਵਿਅਕਤੀਆਂ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਨੌਜਵਾਨਾਂ ਨੇ ਕਬੂਤਰਬਾਜ਼ੀ ਦੀ ਪੁਰਾਣੀ ਰੰਜਿਸ਼ ਦੇ ਚੱਲਦਿਆਂ ਪਹਿਲਾਂ ਦਾਨਿਸ਼ਮੰਦਾ ਗਲੀ ਦੀ ਇਕ ਦੁਕਾਨ ‘ਤੇ ਹਮਲਾ ਕੀਤਾ ਅਤੇ ਫਿਰ ਇੱਟਾਂ ਰੋੜੇ ਬਰਸਾਏ। ਇਸ ਵਿੱਚ ਲੋਕਾਂ ਦੇ ਗਲੀਆਂ ਵਿੱਚ ਖੜ੍ਹੇ…

ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਦੁਕਾਨ ‘ਤੇ ਸਾਮਾਨ ਲੈਣ ਆਏ ਸ਼ਖਸ ਦਾ ਕਤਲ
|

ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਦੁਕਾਨ ‘ਤੇ ਸਾਮਾਨ ਲੈਣ ਆਏ ਸ਼ਖਸ ਦਾ ਕਤਲ

ਲੁਧਿਆਣਾ ਵਿਚ ਹਲਵਾਈ ਦੀ ਦੁਕਾਨ ‘ਤੇ ਸਾਮਾਨ ਲੈਣ ਆਏ ਗਾਹਕ ਦਾਂ ਕਤਲ ਕਰ ਦਿੱਤਾ ਗਿਆ। ਉਸ ਦੀ ਆਪਣੇ ਸਾਥੀ ਨਾਲ ਕਿਸੇ ਗੱਲ ਨੂੰ ਲੈ ਕੇ ਕਿਹਾ ਸੁਣੀ ਹੋ ਗਈ ਸੀ ਜਿਸ ਦੇ ਬਾਅਦ ਚਾਕੂ ਨਾਲ ਉੁਸ ਦੀ ਗਰਦਨ ਤੇ ਸਿਰ ‘ਤੇ ਕਈ ਵਾਰ ਕੀਤੇ। ਘਟਨਾ ਦੇ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਗਿਆਸਪੁਰਾ…

CM ਮਾਨ ਦਾ ਐਲਾਨ-’12ਵੀ ‘ਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਦਿੱਤੀ ਜਾਵੇਗੀ 51 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ’

CM ਮਾਨ ਦਾ ਐਲਾਨ-’12ਵੀ ‘ਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਦਿੱਤੀ ਜਾਵੇਗੀ 51 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ’

ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਸ ਵਾਰ ਵੀ ਧੀਆਂ ਨੇ ਹੀ ਬਾਜ਼ੀ ਮਾਰੀ ਹੈ ਤੇ ਇਕ ਵਾਰ ਫਿਰ ਤੋਂ ਮਾਨਸਾ ਜ਼ਿਲ੍ਹਾ ਅੱਵਲ ਆਇਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮ ਐਲਾਨ ਕੀਤਾ ਗਿਆ ਹੈ। CM ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ…

ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਮੁੜ ਆਹਮੋ-ਸਾਹਮਣੇ

ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਮੁੜ ਆਹਮੋ-ਸਾਹਮਣੇ

ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਮੁੜ ਆਹਮੋ-ਸਾਹਮਣੇ ਹੋ ਗਈਆਂ ਹਨ। ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਲਈ ਜ਼ਮੀਨ ਦੇਣ ਦੇ ਮਾਮਲੇ ਉੱਪਰ ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਤਿੱਖਾ ਹਮਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਉਹ ਜ਼ਮੀਨ ਦੇਣ ਲਈ ਗੱਲਬਾਤ ਦੀ ਪੇਸ਼ਕਸ਼ ਕਰ ਚੁੱਕੇ ਹਨ ਪਰ ਮੁੱਖ ਮੰਤਰੀ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਲੋਕਾਂ…

ਪੰਜਾਬ ਵਿਜੀਲੈਂਸ ਬਿਊਰੋ ਦਾ ਪੁਲਸ ਮੁਲਾਜ਼ਮ ਤੇ ਸਖ਼ਤ ਐਕਸ਼ਨ !!
| |

ਪੰਜਾਬ ਵਿਜੀਲੈਂਸ ਬਿਊਰੋ ਦਾ ਪੁਲਸ ਮੁਲਾਜ਼ਮ ਤੇ ਸਖ਼ਤ ਐਕਸ਼ਨ !!

ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਭਾਰਗੋ ਕੈਂਪ, ਜਲੰਧਰ ਸ਼ਹਿਰ ਵਿਖੇ ਤਾਇਨਾਤ ਹੌਲਦਾਰ ਰਘੂਨਾਥ ਸਿੰਘ ਨੂੰ 2,100 ਰੁਪਏ ਦੀ ਰਿਸ਼ਵਤ ਦੋ ਕਿਸ਼ਤਾਂ ਵਿੱਚ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਹੌਲਦਾਰ (ਹੈੱਡ ਕਾਂਸਟੇਬਲ) ਨੂੰ ਮੋਹਿਤ ਸਿੰਘ ਵਾਸੀ…