ਪੰਜਾਬ ‘ਚ ਦਸਤਕ ਦੇ ਰਿਹਾ ਡੇਂਗੂ
ਚੰਡੀਗੜ੍ਹ : ਕੋਰੋਨਾ ਤੋਂ ਬਾਅਦ ਹੁਣ ਪੰਜਾਬ ਵਾਸੀਆਂ ਨੂੰ ਡੇਂਗੂ ਦੀ ਬੀਮਾਰੀ ਦਾ ਖ਼ਤਰਾ ਸਤਾ ਰਿਹਾ ਹੈ। ਪੰਜਾਬ ‘ਚ ਸਾਲ 2021-22 ਦੇ ਮੁਕਾਬਲੇ ਸਾਲ 2022-23 ‘ਚ ਡੇਂਗੂ ਦੇ ਮਾਮਲਿਆਂ ‘ਚ ਬੇਸ਼ੱਕ 50 ਫ਼ੀਸਦੀ ਤੋਂ ਜ਼ਿਆਦਾ ਦੀ ਕਮੀ ਆਈ ਹੈ ਪਰ ਸਿਹਤ ਵਿਭਾਗ ਫਿਰ ਵੀ ਇਸ ਬੀਮਾਰੀ ਦੇ ਫੈਲਣ ਅਤੇ ਬਚਾਅ ਲਈ ਸਰਗਰਮ ਹੈ। ਸਾਲ 2021-22…