ਐਕਸ਼ਨ ਮੋਡ ‘ਚ ਜਲੰਧਰ ਦੇ CP ਸਵਪਨ ਸ਼ਰਮਾ, ਥਾਣਿਆਂ ਦੀ ਕੀਤੀ ਅਚਨਚੇਤ ਚੈਕਿੰਗ
ਜਲੰਧਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਐਕਸ਼ਨ ਮੋਡ ਵਿੱਚ ਹਨ। ਜਲੰਧਰ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਪ੍ਰਭਾਵੀ, ਜਵਾਬਦੇਹ ਅਤੇ ਪਾਰਦਰਸ਼ੀ ਯਕੀਨੀ ਬਣਾਉਣ ਲਈ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਸ਼ਹਿਰ ਦੇ ਪੁਲਿਸ ਥਾਣਿਆਂ ਦੀ ਅਚਨਚੇਤ ਚੈਕਿੰਗ ਕੀਤੀ। ਪੁਲਿਸ ਕਮਿਸ਼ਨਰ ਨੇ ਥਾਣਾ ਡਵੀਜ਼ਨ ਨੰਬਰ 7 ਅਤੇ 8 ਵਿਖੇ ਚੈਕਿੰਗ ਕੀਤੀ।ਚੈਕਿੰਗ ਦੌਰਾਨ ਪੁਲਿਸ ਕਮਿਸ਼ਨਰ ਨੇ ਇਨ੍ਹਾਂ ਥਾਣਿਆਂ ਵਿੱਚ ਬਕਾਇਆ ਪਏ…