ਅੱਜ ਤੋਂ ਨਵੇਂ ਪਰਿਵਾਰ ਨਾਲ ਸ਼ੁਰੂ ਹੋਣ ਜਾ ਰਿਹਾ ‘ਦਿ ਕਪਿਲ ਸ਼ਰਮਾ ਸ਼ੋਅ’

ਅੱਜ ਤੋਂ ਨਵੇਂ ਪਰਿਵਾਰ ਨਾਲ ਸ਼ੁਰੂ ਹੋਣ ਜਾ ਰਿਹਾ ‘ਦਿ ਕਪਿਲ ਸ਼ਰਮਾ ਸ਼ੋਅ’

ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਇੱਕ ਵਾਰ ਫਿਰ ਸਾਰਿਆਂ ਨੂੰ ਹਸਾਉਣ ਲਈ ਤਿਆਰ ਹਨ। ਕਪਿਲ ਸ਼ਰਮਾ ‘ਦਿ ਕਪਿਲ ਸ਼ਰਮਾ ਸ਼ੋਅ’ ਦੇ ਨਵੇਂ ਸੀਜ਼ਨ ‘ਚ ਆਪਣੇ ਅਨੋਖੇ ਮਜ਼ਾਕ ਨਾਲ ਧਮਾਲ ਮਚਾਉਣ ਜਾ ਰਹੇ ਹਨ। ਕਪਿਲ ਸ਼ਰਮਾ ਨੇ ਸਾਲ 2016 ‘ਚ ਸੋਨੀ ਟੀਵੀ ‘ਤੇ ਆਪਣਾ ਸ਼ੋਅ ਸ਼ੁਰੂ ਕੀਤਾ ਸੀ ਅਤੇ ਉਦੋਂ ਤੋਂ ਇਹ ਸ਼ੋਅ ਦਰਸ਼ਕਾਂ ਨੂੰ ਹਸਾਉਣ ਦਾ…

ਪੰਜਾਬੀ ਸਿੰਗਰ ਜੈਜ਼ੀ ਬੀ ਨੇ ਦਿੱਤੀ ਮਹਾਰਾਣੀ ਐਲੀਜ਼ਾਬੇਥ ਨੂੰ ਸ਼ਰਧਾਂਜਲੀ

ਪੰਜਾਬੀ ਸਿੰਗਰ ਜੈਜ਼ੀ ਬੀ ਨੇ ਦਿੱਤੀ ਮਹਾਰਾਣੀ ਐਲੀਜ਼ਾਬੇਥ ਨੂੰ ਸ਼ਰਧਾਂਜਲੀ

ਇੰਗਲੈਂਡ ਦੀ ਮਹਾਰਾਣੀ ਐਲੀਜ਼ਾਬੇਥ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਤਕਰੀਬਨ 70 ਸਾਲ ਰਾਜ ਕੀਤਾ। ਉਨ੍ਹਾਂ ਦੇ ਦੇਹਾਂਤ ਨਾਲ ਪੂਰੀ ਦੁਨੀਆ ਗ਼ਮਜ਼ਦਾ ਹੋ ਗਈ ਹੈ। ਹਰ ਕੋਈ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕ ਜੈਜ਼ੀ ਬੀ ਨੇ ਮਹਾਰਾਣੀ ਦੀ ਮੌਤ ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇੰਸਟਾਗ੍ਰਾਮ ਤੇ…

ਰੈਪਰ ਹਨੀ ਸਿੰਘ ਦਾ ਪਤਨੀ ਸ਼ਾਲਿਨੀ ਤਲਵਾਰ ਨਾਲ ਹੋਇਆ ਤਲਾਕ

ਰੈਪਰ ਹਨੀ ਸਿੰਘ ਦਾ ਪਤਨੀ ਸ਼ਾਲਿਨੀ ਤਲਵਾਰ ਨਾਲ ਹੋਇਆ ਤਲਾਕ

ਹਨੀ ਸਿੰਘ ਅਤੇ ਸ਼ਾਲਿਨੀ ਦਾ ਹੁਣ ਅਧਿਕਾਰਤ ਤੌਰ ‘ਤੇ ਤਲਾਕ ਹੋ ਗਿਆ ਹੈ। ਦਿੱਲੀ ਦੀ ਫੈਮਿਲੀ ਕੋਰਟ ਵਿੱਚ ਹਨੀ ਸਿੰਘ ਨੇ ਸੀਲਬੰਦ ਲਿਫ਼ਾਫ਼ੇ ਵਿੱਚ ਪਤਨੀ ਨੂੰ ਗੁਜਾਰਾ ਭੱਤੇ ਵਜੋਂ 1 ਕਰੋੜ ਰੁਪਏ ਦਾ ਚੈੱਕ ਸੌਂਪਿਆ ਅਤੇ ਇਸ ਤਰ੍ਹਾਂ ਦੋਵੇਂ ਹਮੇਸ਼ਾ ਲਈ ਵੱਖ ਹੋ ਗਏ । ਦੱਸ ਦਈਏ ਕਿ ਹਨੀ ਸਿੰਘ ਦੀ ਪਤਨੀ ਸ਼ਾਲਿਨੀ ਤਲਵਾਰ ਨੇ…

ਚੰਦਨ ਪ੍ਰਭਾਕਰ ਨੇ ਛੱਡਿਆ ਕਪਿਲ ਸ਼ਰਮਾ ਦਾ ਸ਼ੋਅ, ਨਹੀਂ ਕਰਨਗੇ ਨਵੇਂ ਸੀਜ਼ਨ `ਚ ਵਾਪਸੀ

ਚੰਦਨ ਪ੍ਰਭਾਕਰ ਨੇ ਛੱਡਿਆ ਕਪਿਲ ਸ਼ਰਮਾ ਦਾ ਸ਼ੋਅ, ਨਹੀਂ ਕਰਨਗੇ ਨਵੇਂ ਸੀਜ਼ਨ `ਚ ਵਾਪਸੀ

ਕਾਮੇਡੀਅਨ ਕਪਿਲ ਸ਼ਰਮਾ ਆਪਣੇ ਸ਼ੋਅ ਦੇ ਤੀਜੇ ਸੀਜ਼ਨ ਨਾਲ ਵਾਪਸੀ ਲਈ ਤਿਆਰ ਹਨ। ਇਸ ਵਾਰ ‘ਦਿ ਕਪਿਲ ਸ਼ਰਮਾ ਸ਼ੋਅ’ ‘ਚ ਕਈ ਨਵੇਂ ਕਿਰਦਾਰ ਨਜ਼ਰ ਆਉਣ ਵਾਲੇ ਹਨ। ਸਪਨਾ ਯਾਨਿ ਕ੍ਰਿਸ਼ਣਾ ਅਭਿਸ਼ੇਕ ਸ਼ੋਅ ਦੇ ਇਸ ਸੀਜ਼ਨ ‘ਚ ਨਜ਼ਰ ਨਹੀਂ ਆਉਣ ਵਾਲੇ ਹਨ। ਚੰਦੂ ਦਾ ਕਿਰਦਾਰ ਨਿਭਾਉਣ ਵਾਲੇ ਚੰਦਨ ਪ੍ਰਭਾਕਰ ਵੀ ਇਸ ਸੂਚੀ ‘ਚ ਸ਼ਾਮਲ ਹੋ ਗਏ…

ਸਰਗੁਣ ਮਹਿਤਾ ਦੀ ਫ਼ਿਲਮ `ਮੋਹ` ਦਾ ਗੀਤ `ਮੇਰੀ ਜ਼ੁਬਾਨ` ਰਿਲੀਜ਼

ਸਰਗੁਣ ਮਹਿਤਾ ਦੀ ਫ਼ਿਲਮ `ਮੋਹ` ਦਾ ਗੀਤ `ਮੇਰੀ ਜ਼ੁਬਾਨ` ਰਿਲੀਜ਼

ਸਰਗੁਣ ਮਹਿਤਾ ਦੀ ਫ਼ਿਲਮ `ਮੋਹ` 16 ਸਤੰਬਰ ਨੂੰ ਰਿਲੀਜ਼ ਹੋਣ ਲਈ ਤਿਆਰ ਹੈ। ਇਸ ਫ਼ਿਲਮ ਦਾ ਟਰੇਲਰ ਪਹਿਲਾਂ ਹੀ ਦਰਸ਼ਕਾਂ ਦਾ ਦਿਲ ਜਿੱਤ ਚੁੱਕਿਆ ਹੈ। ਫ਼ਿਲਮ ਦੇ ਗੀਤ ਵੀ ਜ਼ਬਰਦਸਤ ਹਿੱਟ ਹਨ। ਫ਼ਿਲਮ ਦੇ ਗਾਣੇ ਟਰੈਂਡਿੰਗ ਵਿੱਚ ਚੱਲ ਰਹੇ ਹਨ। ਹੁਣ ਮੋਹ ਫ਼ਿਲਮ ਦਾ ਇੱਕ ਹੋਰ ਗੀਤ `ਮੇਰੀ ਜ਼ੁਬਾਨ` ਰਿਲੀਜ਼ ਹੋ ਚੁੱਕਿਆ ਹੈ। ਮੇਰੀ ਜ਼ੁਬਾਨ…

ਜਦੋਂ ਫ਼ਿਲਮ ਦੇ ਸੈੱਟ ਤੇ ਨਸ਼ੇ `ਚ ਟੱਲੀ ਹੋ ਕੇ ਪਹੁੰਚੇ ਸੰਜੇ ਦੱਤ, ਸ਼੍ਰੀਦੇਵੀ ਨੇ ਐਕਟਰ ਖਿਲਾਫ਼ ਚੁੱਕਿਆ ਸੀ ਇਹ ਕਦਮ

ਜਦੋਂ ਫ਼ਿਲਮ ਦੇ ਸੈੱਟ ਤੇ ਨਸ਼ੇ `ਚ ਟੱਲੀ ਹੋ ਕੇ ਪਹੁੰਚੇ ਸੰਜੇ ਦੱਤ, ਸ਼੍ਰੀਦੇਵੀ ਨੇ ਐਕਟਰ ਖਿਲਾਫ਼ ਚੁੱਕਿਆ ਸੀ ਇਹ ਕਦਮ

ਅਭਿਨੇਤਰੀ ਸ਼੍ਰੀਦੇਵੀ ਅੱਜ ਸਾਡੇ ਵਿੱਚ ਨਹੀਂ ਹੈ ਪਰ ਉਨ੍ਹਾਂ ਨਾਲ ਜੁੜੀਆਂ ਕਈ ਕਹਾਣੀਆਂ ਅੱਜ ਵੀ ਸੁਣੀਆਂ ਅਤੇ ਸੁਣਾਈਆਂ ਜਾਂਦੀਆਂ ਹਨ। ਅੱਜ ਅਸੀਂ ਤੁਹਾਨੂੰ ਸ਼੍ਰੀਦੇਵੀ ਨਾਲ ਜੁੜਿਆ ਇੱਕ ਅਜਿਹਾ ਹੀ ਕਿੱਸਾ ਦੱਸਣ ਜਾ ਰਹੇ ਹਾਂ। ਦਰਅਸਲ, ਸ਼੍ਰੀਦੇਵੀ ਦੇ ਪ੍ਰਸ਼ੰਸਕ ਨਾ ਸਿਰਫ ਇੰਡਸਟਰੀ ਦੇ ਬਾਹਰ ਮੌਜੂਦ ਹਨ ਬਲਕਿ ਅੰਦਰ ਵੀ ਮੌਜੂਦ ਹਨ। ਮੀਡੀਆ ਰਿਪੋਰਟਾਂ ਮੁਤਾਬਕ ਸੰਜੇ ਦੱਤ…

ਸੁਕੇਸ਼ ਦੇ ਅਪਰਾਧਾਂ ਬਾਰੇ ਜਾਣਦੀ ਸੀ ਜੈਕਲੀਨ ਫਰਨਾਂਡੀਜ਼, ED ਦੀ ਚਾਰਜਸ਼ੀਟ ‘ਚ ਵੱਡਾ ਖੁਲਾਸਾ
|

ਸੁਕੇਸ਼ ਦੇ ਅਪਰਾਧਾਂ ਬਾਰੇ ਜਾਣਦੀ ਸੀ ਜੈਕਲੀਨ ਫਰਨਾਂਡੀਜ਼, ED ਦੀ ਚਾਰਜਸ਼ੀਟ ‘ਚ ਵੱਡਾ ਖੁਲਾਸਾ

ਮਨੀ ਲਾਂਡਰਿੰਗ ਮਾਮਲੇ ‘ਚ ਫਸੀ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸ ਮਾਮਲੇ ਵਿੱਚ ਈਡੀ ਵੱਲੋਂ ਚਾਰਜਸ਼ੀਟ ਵੀ ਦਾਖ਼ਲ ਕੀਤੀ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਦਾਕਾਰਾ ਨੂੰ 215 ਕਰੋੜ ਰੁਪਏ ਦੀ ਵਸੂਲੀ ਦੇ ਮਾਮਲੇ ਵਿੱਚ ਮੁਲਜ਼ਮ ਬਣਾਇਆ ਹੈ। ਚਾਰਜਸ਼ੀਟ ‘ਚ ਜੋ ਲਿਖਿਆ ਗਿਆ ਹੈ, ਉਹ ਕਾਫੀ ਹੈਰਾਨੀਜਨਕ ਹੈ।…

ਫ਼ਿਲਮਫ਼ੇਅਰ ਐਵਾਰਡ ਮਿਲਣ ਤੋਂ ਬਾਅਦ ਬੀ ਪਰਾਕ ਨੇ ਸ਼ੇਅਰ ਕੀਤੀ ਸੋਸ਼ਲ ਮੀਡੀਆ ਪੋਸਟ, ਕਿਹਾ- ਸੁਪਨਾ ਪੂਰਾ ਹੋਇਆ

ਫ਼ਿਲਮਫ਼ੇਅਰ ਐਵਾਰਡ ਮਿਲਣ ਤੋਂ ਬਾਅਦ ਬੀ ਪਰਾਕ ਨੇ ਸ਼ੇਅਰ ਕੀਤੀ ਸੋਸ਼ਲ ਮੀਡੀਆ ਪੋਸਟ, ਕਿਹਾ- ਸੁਪਨਾ ਪੂਰਾ ਹੋਇਆ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਤੇ ਗਾਇਕ ਬੀ ਪਰਾਕ ਦਾ ਨਾਂ ਦੁਨੀਆ ਭਰ ਵਿੱਚ ਮਸ਼ਹੂਰ ਹੈ। ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਦੀਆਂ ਫਿਲਮਾਂ ਦੇ ਗੀਤਾਂ ਨੂੰ ਵੀ ਆਪਣੀ ਆਵਾਜ਼ ਦਿੱਤੀ ਹੈ। ਇਹੀ ਵਜ੍ਹਾਂ ਹੈ ਕਿ ਨਾ ਸਿਰਫ ਪਾਲੀਵੁੱਡ ਬਲਕਿ ਬਾਲੀਵੁੱਡ ਮਿਊਜ਼ਿਕ ਇੰਡਸਟਰੀ ਦੇ ਸਿਤਾਰੇ ਵੀ ਉਨ੍ਹਾਂ ਦੇ ਇਸ ਹੁਨਰ ਦੇ ਕਾਇਲ ਹਨ। ਦੱਸ ਦੇਈਏ ਕਿ…

ਲਾਫ਼ਟਰ ਚੈਲੇਂਜ ਦੇ ਸੈੱਟ ਤੇ ਸੁਨੀਲ ਗਰੋਵਰ ਨੇ ਕਮੇਡੀਅਨ ਵਿਜੇ ਸਚਨ ਨਾਲ ਕੀਤੀ ਮਸਤੀ, ਦੇਖੋ ਵੀਡੀਓ

ਲਾਫ਼ਟਰ ਚੈਲੇਂਜ ਦੇ ਸੈੱਟ ਤੇ ਸੁਨੀਲ ਗਰੋਵਰ ਨੇ ਕਮੇਡੀਅਨ ਵਿਜੇ ਸਚਨ ਨਾਲ ਕੀਤੀ ਮਸਤੀ, ਦੇਖੋ ਵੀਡੀਓ

ਜੈ ਵਿਜੇ ਸਚਨ, ਜੋ ਇੱਕ ਕਾਮੇਡੀ ਸ਼ੋਅ, ਇੰਡੀਆਜ਼ ਲਾਫਟਰ ਚੈਂਪੀਅਨ ਦੇ ਚੋਟੀ ਦੇ 5 ਫਾਈਨਲਿਸਟਾਂ ਵਿੱਚੋਂ ਇੱਕ ਸੀ, ਨੂੰ ਸਾਰੇ ਦਿੱਗਜ ਸਿਤਾਰਿਆਂ ਦੁਆਰਾ ਪਛਾਣਿਆ ਜਾਂਦਾ ਹੈ। ਸ਼ੋਅ ਦੇ ਫਾਈਨਲ ਵਿੱਚ ਕਾਮੇਡੀ ਕਿੰਗ ਸੁਨੀਲ ਗਰੋਵਰ ਦਾ ਇੱਕ ਨਵਾਂ ਨਾਮ ਵੀ ਉਨ੍ਹਾਂ ਦੀ ਕਾਮਿਕ ਟਾਈਮਿੰਗ ਦੇ ਪ੍ਰਸ਼ੰਸਕਾਂ ਵਿੱਚ ਜੁੜ ਗਿਆ ਹੈ। ਅਸੀਂ ਇਹ ਇਸ ਲਈ ਕਹਿ ਰਹੇ…