ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਜਾਰੀ
|

ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਜਾਰੀ

ਨਵਰਾਤਰੀ ਤੋਂ ਪਹਿਲਾਂ ਹੀ ਸੋਨੇ ਦੀ ਕੀਮਤ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੋਨੇ ਦੀਆਂ ਕੀਮਤਾਂ ਘਟਣ ਦੀ ਬਜਾਏ ਵਧ ਰਹੀਆਂ ਹਨ। ਸੋਨੇ ਦੀਆਂ ਕੀਮਤਾਂ ਦੀ ਵਧਦੀ ਰਫਤਾਰ ਨੂੰ ਦੇਖਦੇ ਹੋਏ ਕਿਹਾ ਜਾ ਸਕਦਾ ਹੈ ਕਿ ਸੋਨਾ ਜਲਦੀ ਹੀ 60 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਨੂੰ ਪਾਰ ਕਰ ਜਾਵੇਗਾ। ਅੱਜ ਯਾਨੀ ਸ਼ਨੀਵਾਰ ਨੂੰ ਸੋਨੇ ਦੀਆਂ…

ਕੱਚੇ ਤੇਲ ‘ਚ ਭਾਰੀ ਵਾਧਾ, ਮਹਿੰਗਾ ਹੋਇਆ ਪੈਟਰੋਲ-ਡੀਜ਼ਲ
|

ਕੱਚੇ ਤੇਲ ‘ਚ ਭਾਰੀ ਵਾਧਾ, ਮਹਿੰਗਾ ਹੋਇਆ ਪੈਟਰੋਲ-ਡੀਜ਼ਲ

ਕੌਮਾਂਤਰੀ ਬਾਜ਼ਾਰ ‘ਚ ਸ਼ੁੱਕਰਵਾਰ ਨੂੰ ਕੱਚੇ ਤੇਲ ਦੀਆਂ ਕੀਮਤਾਂ ‘ਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਇਜ਼ਰਾਈਲ-ਹਮਾਸ ਯੁੱਧ ਕਾਰਨ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਹਫਤੇ ਦੇ ਆਖਰੀ ਕਾਰੋਬਾਰੀ ਦਿਨ ਬ੍ਰੈਂਟ ਕਰੂਡ ਆਇਲ ਦੀ ਕੀਮਤ ‘ਚ 5.69 ਫੀਸਦੀ ਦਾ ਵਾਧਾ ਦੇਖਿਆ ਗਿਆ ਹੈ ਅਤੇ ਇਹ ਫਿਲਹਾਲ 90.89 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।…

Google Pixel 7 ਸਿਰਫ਼ 14,899 ਰੁਪਏ ਵਿੱਚ ਖਰੀਦਣ ਦਾ ਮੌਕਾ
|

Google Pixel 7 ਸਿਰਫ਼ 14,899 ਰੁਪਏ ਵਿੱਚ ਖਰੀਦਣ ਦਾ ਮੌਕਾ

ਗੂਗਲ ਨੇ ਹਾਲ ਹੀ ‘ਚ ਆਪਣੀ ਪਿਕਸਲ 8 ਸੀਰੀਜ਼ ਲਾਂਚ ਕੀਤੀ ਹੈ। ਅਜਿਹੇ ‘ਚ ਕੰਪਨੀ ਨੇ ਹੁਣ ਆਪਣੇ ਪੁਰਾਣੇ ਫੋਨ Pixel 7 ‘ਤੇ ਭਾਰੀ ਛੋਟ ਦਾ ਐਲਾਨ ਕੀਤਾ ਹੈ। ਜੇਕਰ ਤੁਸੀਂ ਗੂਗਲ ਫੋਨ ਦੇ ਦੀਵਾਨੇ ਹੋ ਤਾਂ ਤੁਸੀਂ Pixel 7 ਨੂੰ ਸਿਰਫ 14,899 ਰੁਪਏ ‘ਚ ਖਰੀਦ ਸਕਦੇ ਹੋ। ਇਸ ਆਫਰ ‘ਚ ਤੁਹਾਨੂੰ ਇੰਸਟੈਂਟ ਡਿਸਕਾਊਂਟ ਅਤੇ…

ਈ-ਕਾਮਰਸ ਸਾਈਟ ਤੋਂ ਖਰੀਦੋ ਸਮਾਰਟ ਟੀਵੀ, ਇੱਥੇ ਮਿਲ ਰਿਹੈ 60 ਫੀਸਦੀ ਤੱਕ Discount
|

ਈ-ਕਾਮਰਸ ਸਾਈਟ ਤੋਂ ਖਰੀਦੋ ਸਮਾਰਟ ਟੀਵੀ, ਇੱਥੇ ਮਿਲ ਰਿਹੈ 60 ਫੀਸਦੀ ਤੱਕ Discount

ਜੇ ਤੁਸੀਂ ਦੀਵਾਲੀ ਤੋਂ ਪਹਿਲਾਂ ਨਵਾਂ ਸਮਾਰਟ ਟੀਵੀ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਇਹ ਤੁਹਾਡੇ ਲਈ ਸਭ ਤੋਂ ਵਧੀਆ ਸਮਾਂ ਹੈ, ਕਿਉਂਕਿ 8 ਅਕਤੂਬਰ ਤੋਂ ਦੇਸ਼ ਭਰ ਦੀਆਂ ਈ-ਕਾਮਰਸ ਸਾਈਟਾਂ ‘ਤੇ ਤਿਉਹਾਰਾਂ ਦੀ ਸੇਲ ਸ਼ੁਰੂ ਹੋ ਗਈ ਹੈ, ਜਿਸ ‘ਚ ਸਮਾਰਟ TV ‘ਤੇ 60 ਫੀਸਦੀ ਤੱਕ Discount Offere ਦੀ ਛੋਟ ਦਿੱਤੀ ਜਾ ਰਹੀ ਹੈ।…

ਵਾਹਨ ਖ਼ਰੀਦਣ ਦੀ ਤਿਆਰੀ ਕਰ ਰਹੇ ਲੋਕਾਂ ਨੂੰ ਝਟਕਾ
|

ਵਾਹਨ ਖ਼ਰੀਦਣ ਦੀ ਤਿਆਰੀ ਕਰ ਰਹੇ ਲੋਕਾਂ ਨੂੰ ਝਟਕਾ

ਯੂ. ਟੀ. ਪ੍ਰਸ਼ਾਸਨ ਨੇ ਸੋਧੀ ਹੋਈ ਇਲੈਕਟ੍ਰਿਕ ਵ੍ਹੀਕਲ ਪਾਲਿਸੀ ਤਹਿਤ ਨਿਰਧਾਰਤ ਕੋਟਾ ਪੂਰਾ ਹੋਣ ਤੋਂ ਬਾਅਦ ਗੈਰ-ਇਲੈਕਟ੍ਰਿਕ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ’ਤੇ ਰੋਕ ਲਾ ਦਿੱਤੀ ਹੈ। ਤਿਉਹਾਰਾਂ ਦੇ ਸੀਜਨ ਦੌਰਾਨ ਦੋਪਹੀਆ ਵਾਹਨ ਖਰੀਦਣ ਦੇ ਚਾਹਵਾਨ ਲੋਕਾਂ ਲਈ ਇਹ ਵੱਡਾ ਝਟਕਾ ਹੈ। ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ ਅਥਾਰਟੀ ਵਲੋਂ ਸਿਰਫ ਇਲੈਕਟ੍ਰਿਕ ਦੋਪਹੀਆ ਵਾਹਨਾਂ ਦੀ ਹੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ।…

ਸੋਨਾ ਖਰੀਦਣ ਲਈ ਸੁਨਹਿਰੀ ਮੌਕਾ, ਅੱਜ ਵੀ ਕੀਮਤਾਂ ‘ਚ ਗਿਰਾਵਟ ਲਗਾਤਾਰ ਜਾਰੀ
|

ਸੋਨਾ ਖਰੀਦਣ ਲਈ ਸੁਨਹਿਰੀ ਮੌਕਾ, ਅੱਜ ਵੀ ਕੀਮਤਾਂ ‘ਚ ਗਿਰਾਵਟ ਲਗਾਤਾਰ ਜਾਰੀ

ਇਸ ਵਾਰ ਤਿਉਹਾਰਾਂ ਤੋਂ ਪਹਿਲਾਂ ਹੀ ਸੋਨੇ ਅਤੇ ਚਾਂਦੀ ਨੂੰ ਖਰੀਦਣ ਦਾ ਚੰਗਾ ਮੌਕਾ ਹੈ। ਇਹ ਮੌਕੇ ਵਾਰ-ਵਾਰ ਨਹੀਂ ਆਉਂਦੇ, ਕਿਉਂਕਿ ਕੀਮਤਾਂ ਵਧਦੀਆਂ ਅਤੇ ਡਿੱਗਦੀਆਂ ਰਹਿੰਦੀਆਂ ਹਨ। ਜੇਕਰ ਤੁਸੀਂ ਸੋਨਾ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਬਿਲਕੁਲ ਵੀ ਦੇਰ ਨਾ ਕਰੋ, ਕਿਉਂਕਿ ਕੀਮਤਾਂ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮਾਨਤਾ ਅਨੁਸਾਰ ਹਿੰਦੂ…

ਬਾਜ਼ਾਰ ਨੇ ਸ਼ੁਰੂਆਤੀ ਕਾਰੋਬਾਰ ‘ਚ ਕੀਤੀ ਵਾਪਸੀ
|

ਬਾਜ਼ਾਰ ਨੇ ਸ਼ੁਰੂਆਤੀ ਕਾਰੋਬਾਰ ‘ਚ ਕੀਤੀ ਵਾਪਸੀ

ਘਰੇਲੂ ਸ਼ੇਅਰ ਬਾਜ਼ਾਰ ਨੇ ਵੀਰਵਾਰ ਨੂੰ ਕਾਰੋਬਾਰ ਦੀ ਚੰਗੀ ਸ਼ੁਰੂਆਤ ਕੀਤੀ। ਗਲੋਬਲ ਬਾਜ਼ਾਰਾਂ ‘ਚ ਤੇਜ਼ੀ ਦੀ ਵਾਪਸੀ ਕਾਰਨ ਬਾਜ਼ਾਰ ਦੀ ਧਾਰਨਾ ਸੁਧਰੀ ਹੈ। ਇਸ ਤੋਂ ਇਲਾਵਾ ਵਿਆਜ ਦਰਾਂ ‘ਚ ਵਾਧਾ ਨਾ ਹੋਣ ਦੇ ਸੰਕੇਤ ਵੀ ਬਾਜ਼ਾਰ ਨੂੰ ਸਮਰਥਨ ਦੇ ਰਹੇ ਹਨ। ਲੱਗਦਾ ਹੈ ਕਿ ਅੱਜ ਲਗਾਤਾਰ ਦੋ ਦਿਨ ਬਾਜ਼ਾਰ ਦੀ ਗਿਰਾਵਟ ਰੁਕ ਸਕਦੀ ਹੈ। ਬਾਜ਼ਾਰ…

ਪੰਜਾਬ ਦੀ ਸਾਈਕਲ ਇੰਡਸਟਰੀ ਲਈ ਖ਼ੁਸ਼ਖ਼ਬਰੀ
| |

ਪੰਜਾਬ ਦੀ ਸਾਈਕਲ ਇੰਡਸਟਰੀ ਲਈ ਖ਼ੁਸ਼ਖ਼ਬਰੀ

ਲੁਧਿਆਣਾ : ਕੋਵਿਡ ਤੋਂ ਬਾਅਦ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਸਾਈਕਲ ਇੰਡਸਟਰੀ ਨੂੰ ਲੱਖਾਂ ਦੀ ਗਿਣਤੀ ’ਚ ਵੱਖ-ਵੱਖ ਸੂਬਿਆਂ ਤੋਂ ਆਉਣ ਵਾਲੇ ਸਰਕਾਰੀ ਟੈਂਡਰਾਂ ਨੇ ਇਸ ’ਚ ਨਵੀਂ ਜਾਨ ਪਾ ਦਿੱਤੀ ਹੈ। ਹਾਲ ਦੀ ਘੜੀ ਜਿਨ੍ਹਾਂ ਸੂਬਿਆਂ ਤੋਂ ਟੈਂਡਰ ਆ ਚੁੱਕੇ ਹਨ, ਉਨ੍ਹਾਂ ’ਚ ਤਾਮਿਲਨਾਡੂ ਅਤੇ ਅਸਾਮ ਹਨ। ਇਨ੍ਹਾਂ ’ਚ ਤਾਮਿਲਨਾਡੂ ਤੋਂ 10 ਲੱਖ ਅਤੇ ਅਸਾਮ…

ਅਗਲੇ ਮਹੀਨੇ ਤੋਂ ਬਦਲ ਰਿਹੈ ਨਿਯਮ

ਅਗਲੇ ਮਹੀਨੇ ਤੋਂ ਬਦਲ ਰਿਹੈ ਨਿਯਮ

ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ (ਸੋਧ) ਐਕਟ, 2023 ਦੇਸ਼ ਭਰ ਵਿੱਚ 1 ਅਕਤੂਬਰ, 2023 ਤੋਂ ਲਾਗੂ ਹੋਣ ਜਾ ਰਿਹਾ ਹੈ। ANI ਦੀ ਖਬਰ ਮੁਤਾਬਕ ਹੁਣ ਜਨਮ ਸਰਟੀਫਿਕੇਟ  (Birth Certificate) ਦੀ ਮਹੱਤਤਾ ਬਹੁਤ ਵਧ ਜਾਵੇਗੀ। ਤੁਸੀਂ ਸਕੂਲ, ਕਾਲਜ ਵਿੱਚ ਦਾਖਲਾ, ਡਰਾਈਵਿੰਗ ਲਾਇਸੈਂਸ ਲਈ ਅਰਜ਼ੀ, ਵੋਟਰ ਸੂਚੀ ਵਿੱਚ ਨਾਮ ਜੋੜਨਾ, ਆਧਾਰ ਰਜਿਸਟ੍ਰੇਸ਼ਨ, ਵਿਆਹ ਰਜਿਸਟ੍ਰੇਸ਼ਨ ਜਾਂ ਸਰਕਾਰੀ ਨੌਕਰੀ…

ਪਿਆਕੜਾਂ ਨੂੰ ਮੁੜ ਝਟਕਾ!
|

ਪਿਆਕੜਾਂ ਨੂੰ ਮੁੜ ਝਟਕਾ!

ਭਗਵੰਤ ਮਾਨ ਸਰਕਾਰ ਆਉਣ ਮਗਰੋਂ ਪਿਆਕੜਾਂ ਨੂੰ ਮੌਜਾਂ ਲੱਗ ਗਈਆਂ ਸੀ ਪਰ ਹੁਣ ਠੇਕੇਦਾਰਾਂ ਨੇ ਸ਼ਰਾਬ ਦੇ ਰੇਟ ਚੁੱਕ ਦਿੱਤੇ ਹਨ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਪਹਿਲਾਂ ਅਪਰੈਲ ਵਿੱਚ ਹੀ ਸ਼ਰਾਬ ਦੇ ਰੇਟ ਤੈਅ ਹੋ ਜਾਂਦੇ ਸੀ ਪਰ ਹੁਣ ਠੇਕੇਦਾਰ ਆਪਣੀ ਮਨ ਮਰਜ਼ੀ ਨਾਲ ਭਾਅ ਵਧਾ ਰਹੇ ਹਨ। ਇਹ ਵੀ ਵੇਖਣ ਵਿੱਚ ਆਇਆ ਹੈ…