ਮਿਤੀ 14-01-2023 ਨੂੰ ਕਾਂਗਰਸ ਪਾਰਟੀ ਵੱਲੋ ਭਾਰਤ ਜੋੜੋ ਯਾਤਰਾ ਦੇ ਸਬੰਧ ਵਿੱਚ ਰੂਟ ਡਾਇਵਰਟ ਕਰਨ ਸਬੰਧੀ।
ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 14-01-2023 ਨੂੰ ਕਾਂਗਰਸ ਪਾਰਟੀ ਵੱਲੋਂ ਭਾਰਤ ਜੋੜੋ ਯਾਤਰਾ ਦੇ ਸਬੰਧ ਵਿੱਚ ਰੂਟ ਡਾਇਵਰਟ ਨੂੰ ਲੈ ਕੇ ਲੁਧਿਆਣਾ ਤੋਂ ਜਲੰਧਰ ਨੂੰ ਆਉਣ ਵਾਲੇ ਸਾਰੇ ਵਾਹਨ ਸਿੱਧਵਾ ਬੇਟ ਤੋ ਮਹਿਤਪੁਰ,ਨਕੋਦਰ ਤੋਂ ਜਲੰਧਰ ਜਾਣਗੇ ਜਲੰਧਰ ਤੋ ਲੁਧਿਆਣਾ ਜਾਣ ਵਾਲੇ ਭਾਰੀ ਵਾਹਨ ਕੌਨਕਾ ਰਿਸੋਰਟ ਫਗਵਾੜਾ…