ਪੀਐਮ ਮੋਦੀ ਨੇ ਅਰਜਨਟੀਨਾ ਨੂੰ ਦਿੱਤੀ ਜਿੱਤ ਦੀ ਵਧਾਈ
ਅਰਜਨਟੀਨਾ ਨੇ ਐਤਵਾਰ ਨੂੰ ਫੀਫਾ ਵਿਸ਼ਵ ਕੱਪ 2022 ਦੇ ਫਾਈਨਲ ਵਿੱਚ ਫਰਾਂਸ ਨੂੰ ਪੈਨਲਟੀ ਸ਼ੂਟਆਊਟ ਵਿੱਚ 4-2 ਨਾਲ ਹਰਾ ਦਿੱਤਾ। ਕਾਂਟੇ ਦੇ ਮੈਚ ‘ਚ ਦੋਵਾਂ ਟੀਮਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ। ਮੇਸੀ ਅਤੇ ਅਰਜਨਟੀਨਾ ਦੀ ਜਿੱਤ ਤੋਂ ਬਾਅਦ ਭਾਰਤ ‘ਚ ਜਸ਼ਨ ਸ਼ੁਰੂ ਹੋ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਅਰਜਨਟੀਨਾ ਨੂੰ ਇਸ ਜਿੱਤ ‘ਤੇ ਵਧਾਈ…