ਟਰੂਡੋ ਨੇ ਖਾਲਿਸਤਾਨੀ ਨਿੱਝਰ ਦੀ ਹੱਤਿਆ ਬਾਰੇ ਫਿਰ ਕੀਤਾ ਵੱਡਾ ਦਾਅਵਾ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੁੜ ਜ਼ੋਰ ਦੇ ਕੇ ਆਖਿਆ ਕਿ ਉਨ੍ਹਾਂ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਮਾਮਲੇ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਬਾਰੇ ‘ਪ੍ਰਮਾਣਿਕ ਦੋਸ਼’ ਲਾਏ ਹਨ ਤੇ ਇਨ੍ਹਾਂ ਨੂੰ ‘ਬੇਹੱਦ ਸੰਜੀਦਗੀ’ ਨਾਲ ਲਿਆ ਜਾਣਾ ਚਾਹੀਦਾ ਹੈ। ਟਰੂਡੋ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿੱਚ ਨਿਆਂ…