ਮੰਦਭਾਗੀ ਖ਼ਬਰ, ਰੋਜ਼ੀ-ਰੋਟੀ ਲਈ ਕੈਨੇਡਾ ਗਏ ਨੌਜਵਾਨ ਦੀ ਮੌਤ
| |

ਮੰਦਭਾਗੀ ਖ਼ਬਰ, ਰੋਜ਼ੀ-ਰੋਟੀ ਲਈ ਕੈਨੇਡਾ ਗਏ ਨੌਜਵਾਨ ਦੀ ਮੌਤ

ਪੰਜਾਬ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਆਪਣਾ ਭਵਿੱਖ ਬਣਾਉਣ ਲਈ ਵਿਦੇਸ਼ਾਂ ਵਿੱਚ ਗਏ ਹੋਏ ਹਨ। ਪਰ ਜਦੋਂ ਅਜਿਹੇ ਨੌਜਵਾਨਾਂ ਨਾਲ ਕੁਝ ਅਣਸੁਖਾਵੀਂ ਘਟਨਾ ਵਾਪਰ ਜਾਂਦੀ ਹੈ ਤਾਂ ਇਥੇ ਬੈਠੇ ਉਸ ਦੇ ਪਰਿਵਾਰ ਵਾਲਿਆਂ ‘ਤੇ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਅਜਿਹੀ ਹੀ ਇੱਕ ਮੰਦਭਾਗੀ ਖਬਰ ਕੈਨੇਡਾ ਤੋਂ ਆਈ ਹੈ, ਜਿਥੇ ਰੋਜ਼ੀ-ਰੋਟੀ ਕਮਾਉਣ ਲਈ ਗਏ ਅੰਮ੍ਰਿਤਸਰ…

ਫਰੀਦਕੋਟ ਦੀ ਧੀ ਨੇ ਵਿਦੇਸ਼ ‘ਚ ਮਾਪਿਆਂ ਦਾ ਨਾਂਅ ਕੀਤਾ ਰੋਸ਼ਨ
|

ਫਰੀਦਕੋਟ ਦੀ ਧੀ ਨੇ ਵਿਦੇਸ਼ ‘ਚ ਮਾਪਿਆਂ ਦਾ ਨਾਂਅ ਕੀਤਾ ਰੋਸ਼ਨ

ਅੱਜ ਵੀ ਕਈ ਲੋਕ ਕੁੜੀਆਂ ਮੁੰਡਿਆਂ ਵਿੱਚ ਭੇਦਭਾਵ ਕਰਦੇ ਹਨ ਪਰ ਉੱਥੇ ਹੀ ਕੁੜੀਆਂ ਮੁੰਡਿਆਂ ਤੋਂ ਬਹੁਤ ਹੀ ਅੱਗੇ ਨਿਕਲਦੀਆਂ ਜਾ ਰਹੀਆਂ ਹਨ ਤੇ ਆਪਣੇ ਮਾਪਿਆਂ ਲਈ ਮਿਸਾਲ ਬਣ ਰਹੀਆਂ ਹਨ। ਦੱਸ ਦਈਏ ਫਰੀਦਕੋਟ ਦੇ ਪਿੰਡ ਬੁਰਜ ਹਰੀਕਾ ਦੀ ਰਹਿਣ ਵਾਲੀ ਹਰਪ੍ਰੀਤ ਕੌਰ ਨੇ ਪੰਜਾਬ ਦੀਆਂ ਧੀਆਂ ਤੇ ਆਪਣੇ ਮਾਪਿਆਂ ਲਈ ਮਿਸਾਲ ਕਾਇਮ ਕੀਤੀ ਹੈ।…

ਇਸ ਮਹੀਨੇ ਪੀਐਮ ਮੋਦੀ ਜਾਣਗੇ ਮਿਸਰ
|

ਇਸ ਮਹੀਨੇ ਪੀਐਮ ਮੋਦੀ ਜਾਣਗੇ ਮਿਸਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਮਿਸਰ ਦੇ ਦੌਰੇ ‘ਤੇ ਜਾ ਸਕਦੇ ਹਨ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੀਐਮ ਮੋਦੀ ਅਮਰੀਕਾ ਦੇ ਸਰਕਾਰੀ ਦੌਰੇ ਤੋਂ ਪਰਤਦੇ ਹੋਏ ਮਿਸਰ ਦਾ ਦੌਰਾ ਕਰ ਸਕਦੇ ਹਨ, ਜੇਕਰ ਅਜਿਹਾ ਹੁੰਦਾ ਹੈ ਤਾਂ 14 ਸਾਲਾਂ ਬਾਅਦ ਕਿਸੇ ਭਾਰਤੀ ਪੀਐਮ ਦੀ ਮਿਸਰ ਦੀ ਇਹ ਪਹਿਲੀ ਯਾਤਰਾ ਹੋਵੇਗੀ। ਸੂਤਰਾਂ ਨੇ ਦੱਸਿਆ…

ਪੰਜਾਬੀ ਨੇ ਸਿਰਜਿਆ ਬ੍ਰਿਟੇਨ ‘ਚ ਇਤਿਹਾਸ!
| |

ਪੰਜਾਬੀ ਨੇ ਸਿਰਜਿਆ ਬ੍ਰਿਟੇਨ ‘ਚ ਇਤਿਹਾਸ!

Lord Mayor of Birmingham: ਪੰਜਾਬ ਦੇ ਜੰਮਪਲ ਚਮਨ ਲਾਲ ਨੇ ਬਰਮਿੰਘਮ ਦਾ ਪਹਿਲਾ ਭਾਰਤੀ-ਬਰਤਾਨਵੀ ਲਾਰਡ ਮੇਅਰ ਬਣ ਕੇ ਇਤਿਹਾਸ ਸਿਰਜ ਦਿੱਤਾ ਹੈ। ਇੰਗਲੈਂਡ ਦੇ ਵੈਸਟ ਮਿਡਲੈਂਡਜ਼ ਖੇਤਰ ਦੇ ਸ਼ਹਿਰ ਬਰਮਿੰਘਮ ਦੇ ਕੌਂਸਲਰਾਂ ਨੇ ਚਮਨ ਲਾਲ ਨੂੰ ਕੌਂਸਲ ਦੀ ਅਗਵਾਈ ਲਈ ਚੁਣਿਆ ਹੈ। ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੱਖੋਵਾਲ ਪਿੰਡ ’ਚ ਜਨਮੇ ਚਮਨ ਬਰਤਾਨਵੀ ਸਿੱਖਾਂ ਦੇ…

ਪਾਕਿਸਤਾਨ ਦਾ ਗੰਦਾ ਕਾਰਾ
| |

ਪਾਕਿਸਤਾਨ ਦਾ ਗੰਦਾ ਕਾਰਾ

ਸਮੇਂ-ਸਮੇਂ ’ਤੇ ਪਾਕਿਸਤਾਨ ਦੀਆਂ ਚਮਡ਼ਾ ਫੈਕਟਰੀਆਂ ਦਾ ਜ਼ਹਿਰੀਲਾ ਪਾਣੀ ਸਤਲੁਜ ਦਰਿਆ ਵਿਚ ਸੁੱਟਿਆ ਜਾਂਦਾ ਹੈ, ਜਿਸ ਕਾਰਨ ਕਈ ਵਾਰ ਹਜ਼ਾਰਾਂ ਮੱਛੀਆਂ ਮਰ ਜਾਂਦੀਆਂ ਹਨ ਅਤੇ ਅਜਿਹੇ ਜ਼ਹਿਰੀਲੇ ਪਾਣੀ ਕਾਰਨ ਸਤਲੁਜ ਦਰਿਆ ਦੇ ਨਾਲ ਲੱਗਦੇ ਕਈ ਸਰਹੱਦੀ ਪਿੰਡ ਦੇ ਲੋਕ ਕੈਂਸਰ, ਚਮਡ਼ੀ ਰੋਗ ਅਤੇ ਹੋਰ ਬਹੁਤ ਸਾਰੀਆਂ ਭਿਆਨਕ ਬੀਮਾਰੀਆਂ ਦੇ ਸ਼ਿਕਾਰ ਹੋਏ ਹਨ ਅਤੇ ਬਹੁਤ ਸਾਰੇ…

NASA ਦੀ ਦਿਲ ਦਹਿਲਾ ਦੇਣ ਵਾਲੀ ਖੋਜ!

NASA ਦੀ ਦਿਲ ਦਹਿਲਾ ਦੇਣ ਵਾਲੀ ਖੋਜ!

NASA ਨੇ ਲੋਕਾਂ ਨੂੰ Solar Storm ਦੇ ਖ਼ਤਰੇ ਬਾਰੇ ਚਿਤਾਵਨੀ ਦਿੱਤੀ ਹੈ। ਨਾਸਾ ਨੇ ਕਿਹਾ, ਜੇ ਭਵਿੱਖ ‘ਚ ਕਦੇ ਵੀ ਵੱਡਾ Solar Storm ਜਾਂ ਸੂਰਜੀ ਤੂਫਾਨ (ਸੌਰ ਤੂਫਾਨ) ਆਉਂਦਾ ਹੈ ਤਾਂ ਧਰਤੀ ‘ਤੇ ਸਿਰਫ 30 ਮਿੰਟ ਪਹਿਲਾਂ ਹੀ ਅਲਰਟ ਜਾਰੀ ਕੀਤਾ ਜਾ ਸਕਦਾ ਹੈ। ਜੇ ਲੋਕ ਇਨ੍ਹਾਂ 30 ਮਿੰਟਾਂ ‘ਚ ਆਪਣੇ-ਆਪ ਨੂੰ ਸਹੀ-ਸਲਾਮਤ ਬਚਾ ਲੈਣ…

ਡਾਕਟਰਾਂ ਦਾ ਕਮਾਲ
|

ਡਾਕਟਰਾਂ ਦਾ ਕਮਾਲ

ਅਮਰੀਕਾ ਵਿੱਚ ਡਾਕਟਰਾਂ ਦੀ ਇੱਕ ਟੀਮ ਨੇ ਗਰਭ ਵਿੱਚ ਹੀ ਇੱਕ ਬੱਚੇ ਦੇ ਦਿਮਾਗ ਦੀ ਸਰਜਰੀ ਕੀਤੀ। ਇਹ ਦੁਨੀਆ ਦਾ ਪਹਿਲਾ ਅਜਿਹਾ ਮਾਮਲਾ ਹੈ, ਜਿੱਥੇ ਬੱਚੇ ਦੇ ਦਿਮਾਗ ਦੀ ਸਰਜਰੀ ਗਰਭ ‘ਚ ਹੀ ਕੀਤੀ ਗਈ। ਦਰਅਸਲ ਬੱਚੇ ਨੂੰ ‘ਵੀਨਸ ਆਫ ਗੈਲੇਨ ਮੈਲਫਾਰਮੇਸ਼ਨ (VOGM)’ ਨਾਂ ਦੀ ਬੀਮਾਰੀ ਸੀ, ਜਿਸ ਕਾਰਨ ਉਸ ਦੇ ਦਿਮਾਗ ਤੋਂ ਦਿਲ ਤੱਕ…

ਮਸ਼ਹੂਰ ਲੇਖਕ ਦਾ ਦਿਹਾਂਤ

ਮਸ਼ਹੂਰ ਲੇਖਕ ਦਾ ਦਿਹਾਂਤ

ਮਸ਼ਹੂਰ ਪਾਕਿਸਤਾਨੀ ਲੇਖਕ ਤਾਰਿਕ ਫਤਿਹ ਜੋ ਲੰਬੇ ਸਮੇਂ ਤੋਂ ਭਾਰਤ ਵਿਚ ਰਹਿ ਰਹੇ ਸਨ, ਉਨ੍ਹਾਂ ਦਾ ਅੱਜ ਦੇਹਾਂਤ ਹੋ ਗਿਆ। ਇਹ ਜਾਣਕਾਰੀ ਉਨ੍ਹਾਂ ਦੀ ਬੇਟੀ ਨਤਾਸ਼ਾ ਫਤਾਹ ਨੇ ਟਵਿੱਟਰ ‘ਤੇ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਤਾਰਿਕ ਫਤਿਹ ਪਿਛਲੇ ਕਈ ਦਿਨਾਂ ਤੋਂ ਕੈਂਸਰ ਕਾਰਨ ਹਸਪਤਾਲ ‘ਚ ਦਾਖਲ ਸਨ। ਜਾਣਕਾਰੀ ਲਈ ਦੱਸ ਦੇਈਏ ਕਿ ਪਾਕਿਸਤਾਨ ਦੇ…

ਪੁੰਛ ਅੱਤਵਾਦੀ ਹਮਲਾ: ਪੁੱਛਗਿੱਛ ਲਈ ਕਰੀਬ 30 ਲੋਕਾਂ ਨੂੰ ਹਿਰਾਸਤ ‘ਚ ਲਿਆ
| |

ਪੁੰਛ ਅੱਤਵਾਦੀ ਹਮਲਾ: ਪੁੱਛਗਿੱਛ ਲਈ ਕਰੀਬ 30 ਲੋਕਾਂ ਨੂੰ ਹਿਰਾਸਤ ‘ਚ ਲਿਆ

ਜੰਮੂ–ਕਸ਼ਮੀਰ ਦੇ ਪੁੰਛ ‘ਚ ਫੌਜ ਦੇ ਟਰੱਕ ‘ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਨੂੰ ਫੜਨ ਲਈ ਫੌਜ ਵੱਲੋਂ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮਾਮਲੇ ਸਬੰਧੀ ਪੁੱਛਗਿੱਛ ਲਈ ਹੁਣ ਤੱਕ ਕਰੀਬ 30 ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਐਤਵਾਰ ਨੂੰ ਦਿੱਤੀ। ਫੌਜ ਦੀ ਉੱਤਰੀ ਕਮਾਨ ਦੇ ਕਮਾਂਡਰ…

ਸਵੇਰੇ-ਸਵੇਰੇ ਭੁਚਾਲ ਦੇ ਜ਼ਬਰਦਸਤ ਝਟਕੇ, ਰਿਕਟਰ ਪੈਮਾਨੇ ‘ਤੇ 7.2 ਰਹੀ ਤੀਬਰਤਾ
| |

ਸਵੇਰੇ-ਸਵੇਰੇ ਭੁਚਾਲ ਦੇ ਜ਼ਬਰਦਸਤ ਝਟਕੇ, ਰਿਕਟਰ ਪੈਮਾਨੇ ‘ਤੇ 7.2 ਰਹੀ ਤੀਬਰਤਾ

ਦੁਨੀਆ ਭਰ ‘ਚ ਭੂਚਾਲ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸ ਦੌਰਾਨ ਨਿਊਜ਼ੀਲੈਂਡ ‘ਚ ਸੋਮਵਾਰ ਸਵੇਰੇ ਬਹੁਤ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCS) ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.2 ਦਰਜ ਕੀਤੀ ਗਈ। ਹਾਲਾਂਕਿ ਭੁਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ…