ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ, 15 ਅਕਤੂਬਰ ਨੂੰ ਪੈਣਗੀਆਂ ਵੋਟਾਂ
ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਸੂਬੇ ਵਿੱਚ 15 ਅਕਤੂਬਰ ਵੋਟਾਂ ਪੈਣਗੀਆਂ। ਦੱਸ ਦਈਏ ਕਿ ਸਵੇਰੇ 8 ਵਜੇ ਤੋਂ 4 ਵਜੇ ਤੱਕ ਵੋਟਿੰਗ ਹੋਵੇਗੀ। ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ 27 ਸਤੰਬਰ ਤੋਂ ਨਾਮਜ਼ਦਗੀਆਂ ਭਰਨੀਆਂ ਸ਼ੁਰੂ ਹੋ ਜਾਣਗੀਆਂ। ਉਮੀਦਵਾਰ 4 ਅਕਤੂਬਰ ਤੱਕ ਨਾਮਜ਼ਦਗੀਆਂ ਭਰ ਸਕਣਗੇ। 5 ਅਕਤੂਬਰ ਨੂੰ ਸਕਰੂਟਨਿੰਗ ਹੋਵੇਗੀ। 7 ਅਕਤੂਬਰ…