ਸਿਵਲ ਹਸਪਤਾਲ ਤੋਂ ਫਰਾਰ ਹੋਇਆ ਸ਼ੂਟਰ, ਭਾਲ ‘ਚ ਜੁਟੀ ਪੁਲਿਸ
ਸਿਵਲ ਹਸਪਤਾਲ ਤਰਨਤਾਰਨ ‘ਚ ਦਾਖ਼ਲ ਸ਼ੂਟਰ ਚਰਨਜੀਤ ਉਰਫ਼ ਰਾਜੂ ਫਰਾਰ ਹੋ ਗਿਆ ਹੈ। ਬਦਮਾਸ਼ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਸੀ, ਜਿੱਥੋਂ ਉਸ ਦੇ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਰਾਜੂ ਨੂੰ ਹਸਪਤਾਲ ਚੋਂ ਲੈ ਕੇ ਫਰਾਰ ਹੋ ਗਏ। ਫਿਲਹਾਲ ਪੁਲਿਸ ਰਾਜੂ ਦੀ ਭਾਲ ‘ਚ ਜੁਟੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਬਦਮਾਸ਼…