ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਵੱਡੀ ਬਗਾਵਤ, ਕਈ ਸਾਬਕਾ ਮੰਤਰੀ ਤੇ ਵਿਧਾਇਕ ਛੱਡ ਸਕਦੇ ਹਨ ਪਾਰਟੀ
ਲੋਕ ਸਭਾ ਚੋਣਾਂ ਜਿਵੇਂ ਜਿਵੇਂ ਨੇੜੇ ਆ ਰਹੀਆਂ ਹਨ ਉਂਝ ਹੀ ਪੰਜਾਬ ਕਾਂਗਰਸ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਕਾਂਗਰਸ ਵਿਚ ਵੱਡੇ ਬਗਾਵਤੀ ਸੁਰ ਉਠ ਰਹੇ ਹਨ। ਜਿਵੇਂ ਹੀ ਬੀਤੇ ਦਿਨੀਂ ਪੰਜਾਬ ਕਾਂਗਰਸ ਵੱਲੋਂ ਵਿਧਾਇਕਾਂ ਤੇ MP ਦੀ ਲਿਸਟ ਜਾਰੀ ਕੀਤੀ ਗਈ ਸੀ, ਉਥੇ…