ਪੁਲਸ ਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ, ਗੋਲੀ ਲੱਗਣ ਨਾਲ ਇੱਕ ਬਦਮਾਸ਼ ਜ਼ਖ਼ਮੀ
ਤਰਨਤਾਰਨ ‘ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਹੋਏ ਮੁਕਾਬਲੇ ‘ਚ ਪੁਲਿਸ ਦੀ ਗੋਲੀ ਲੱਗਣ ਨਾਲ ਇੱਕ ਬਦਮਾਸ਼ ਜ਼ਖਮੀ ਹੋ ਗਿਆ। ਪੁਲਿਸ ਨੇ ਜ਼ਖਮੀ ਮੁਲਜ਼ਮ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਇਸ ਤੋਂ ਇਲਾਵਾ ਮੁਕਾਬਲੇ ਦੌਰਾਨ ਇੱਕ ਹੋਰ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ਼ ਅਤੇ ਪੱਟੀ ਪੁਲਿਸ ਸਟੇਸ਼ਨ ਵੱਲੋਂ ਚੈਕਿੰਗ ਕੀਤੀ ਜਾ…